ਵਿਰੋਧੀ ਧਿਰ ਦੀ ਉਪ ਨੇਤਾ ਅਤੇ ਵਿਧਾਇਕ ‘ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 18 ਫਰਵਰੀ

ਨਗਰ ਕੌਂਸਲ ਜਗਰਾਉਂ ਦੇ ਨਤੀਜਿਆਂ ਤੋਂ ਬਾਅਦ ਲੁਧਿਆਣਾ ਤੋਂ ਫ਼ਿਰੋਜ਼ਪੁਰ ਮੁੱਖ ਮਾਰਗ ਜਾਮ ਕਰਨ ਅਤੇ ਕੋਵਿਡ-19 ਸੰਬੰਧੀ ਹਿਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵਿਰੋਧੀ ਧਿਰ ਦੀ ਉਪ ਨੇਤਾ ਅਤੇ ਜਗਰਾਉਂ ਤੋਂ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ (Bibi Sarbjit Kaur Manuke) ਸਮੇਤ 13 ਹੋਰ ਵਿਅਕਤੀਆਂ ‘ਤੇ ਜਗਰਾਉਂ ਸਿਟੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Jeeo Punjab Bureau

Leave A Reply

Your email address will not be published.