ਸੁਨਾਮ ਰੇਲਵੇ ਲਾਈਨ ਜਾਮ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 18 ਫਰਵਰੀ

ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਆਈਟੀਆਈ ਵਿਚੋਂ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੇ ਰੇਲ ਜਾਮ ਧਰਨੇ ਵਿੱਚ ਦੋਵੇਂ ਸੰਸਥਾਵਾਂ ਚੋਂ ਮਾਰਚ ਕਰਕੇ ਹੱਥਾਂ ਵਿਚ ਚਾਰਟਰ ਫ਼ੜ ਕੇ ਨਾਅਰੇਬਾਜ਼ੀ ਕਰਦਿਆਂ ਸ਼ਮੂਲੀਅਤ ਕੀਤੀ। ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰ ਸਿੰਘ ਸਲੇਮਗੜ੍ਹ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਦਰਸ਼ਨ ਸਿੰਘ ਸੁਨਾਮ ਨੇ ਸੰਬੋਧਨ ਕੀਤਾ।

Jeeo Punjab Bureau

Leave A Reply

Your email address will not be published.