ਲਾਲ ਕਿਲ੍ਹੇ ’ਤੇ ਹੋਈ ਹਿੰਸਾ ਵਿਚ ਸ਼ਾਮਲ ਇਕ ਹੋਰ ਨੌਜਵਾਨ ਕੀਤਾ ਕਾਬੂ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 22 ਫਰਵਰੀ

ਦਿੱਲੀ ਵਿਚ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਹੱਥ ਇਕ ਹੋਰ ਦੋਸ਼ੀ ਲੱਗਾ ਹੈ। ਪੁਲਿਸ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਂ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ। ਉਹ ਲਾਲ ਕਿਲ੍ਹੇ ਦੇ ਗੁੰਬਦ ’ਤੇ ਚੜ੍ਹਿਆ ਵੀ ਸੀ।

Jeeo Punjab Bureau

Leave A Reply

Your email address will not be published.