ਵਿਧਾਨ ਸਭਾ ਦਾ ਅਪਮਾਨ ਕਰਨ ਲਈ ਰਾਜਪਾਲ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 1 ਮਾਰਚ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਰਾਜਪਾਲ ਵਾਪਸ ਜਾਓ ਦੇ ਨਾਅਰੇ ਲਗਾ ਕੇ ਕਿਸਾਨਾਂ ਦੀਆਂ ਭਾਵਨਾਵਾਂ ਤੇ ਵਿਧਾਨ ਸਭਾ ਨੂੰ ਆਵਾਜ਼ ਦਿੱਤੀ ਕਿਉਂਕਿ ਇਹਨਾਂ ਦੋਹਾਂ ਦਾ ਉਦੋਂ ਅਪਮਾਨ ਹੋਇਆ ਜਦੋਂ ਵੀ ਪੀ ਸਿੰਘ ਬਦੌਨਰ ਨੇ ਵਿਧਾਨ ਸਭਾ ਦੇ

ਖੇਤੀ ਵਿਰੋਧੀ ਕਾਲੇ ਕਾਨੂੰਨ ਕਿਰਤੀ ਲੋਕਾਂ ਲਈ ਮੌਤ ਦੇ ਵਾਰੰਟ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 1 ਮਾਰਚ ਟਿਕਰੀ ਬਾਰਡਰ ਤੇ ਬੀਕੇਯੂ ਏਕਤਾ ਉਗਰਾਹਾਂ ਦੀ ਸਟੇਜ ਤੋਂ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਹਰਜਿੰਦਰ ਸਿੰਘ ਬੱਗੀ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਪਹਿਲਾਂ ਹੀ 1967 ਵਿੱਚ ਕਾਰਪੋਰੇਟ ਕੰਪਨੀਆਂ ਦੇ ਸੁਪਰ ਮੁਨਾਫ਼ਿਆਂ ਲਈ ਧੱਕੇ ਨਾਲ

‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦੇ ਜ਼ਖ਼ਮਾਂ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਪਾਰਟੀ ਨੇ ਕਿਹਾ ਕਿ

ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਮਿਲਣਗੀਆਂ ਨੌਕਰੀਆਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਘੋਰ ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ

ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਖਿਲਾਫ ‘ਆਪ’ ਵਿਧਾਇਕਾਂ ਨੇ ਕੱਢੀ ਸਾਈਕਲ ਰੈਲੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਘ ਵੱਲੋਂ ਕੀਤੇ ਗਏ ਝੂਠੇ ਵਾਦਿਆਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ। ਸਾਈਕਲ ਰੈਲੀ

ਨਿਰੋਲ ਮੈਰਿਟ ਤੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਪ੍ਰਣਾਲੀ ਰਾਹੀਂ ਹੀ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਅਨੁਸਾਰ ਆਨਲਾਈਨ ਬਦਲੀਆਂ ਕਰਨ ਦੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦਰੁਸਤ

ਪੰਜਾਬ ਮੰਗਦਾ ਜਵਾਬ ਦੇ ਬੈਨਰ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ ਦਿੱਤੀਆਂ ਗ੍ਰਿਫਤਾਰੀਆਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਪੰਜਾਬ ਮੰਗਦਾ ਜਵਾਬ ਸੱਦੇ ਤਹਿਤ ਅੱਜ ਹਜ਼ਾਰਾਂ ਪੰਜਾਬੀਆਂ ਨੇ ਇਕੱਠੇ ਹੋ ਕੇ ਜਲ ਤੋਪਾਂ ਦਾ ਸਾਹਮਣਾ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ

ਚੋਣਾਂ ਤੋਂ ਪਹਿਲਾਂ ਅਸਾਮ ਦੇ ਬਰਾਕ ਵੈਲੀ ਵਿਖੇ ਕਿਸਾਨਾਂ ਵਲੋਂ ਵਿਸ਼ਾਲ ਕਾਨਫਰੰਸ

ਮੋਦੀ ਸਰਕਾਰ ਨੂੰ ਕਿਸਾਨੀ ਸੰਘਰਸ਼ ਦਾ ਸੇਕ ਲਗਣਾ ਸ਼ੁਰੂ ਰਾਜੀਵ ਮਠਾੜੂਚੰਡੀਗੜ੍ਹ,1ਮਾਰਚਅਸਾਮ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਵੱਲੋਂ ਬਰਾਕ ਵੈਲੀ ਵਿੱਚ ਤਿੰਨ ਜਿਲ੍ਹਿਆਂ ਦੇ ਕਿਸਾਨਾਂ-ਮਜਦੂਰਾਂ ਦੀ ਵੱਡੀ ਕਾਨਫਰੰਸ ਕੀਤੀ ਜਿਸ ਵਿੱਚ ਹਜ਼ਾਰਾਂ

ਡੇਰਾ ਸੱਚਾ ਸੌਦਾ ਦੇ ਮੁਖੀ ਨੇ ਇੱਕ ਵਾਰ ਫਿਰ ਜੇਲ੍ਹ ਤੋਂ ਲਿਖੀ ਚਿੱਠੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਡੇਰਾ ਸੱਚਾ ਸੌਦਾ ਦੇ ਮੁਖੀ Gurmeet Ram Rahim (ਗੁਰਮੀਤ ਰਾਮ ਰਹੀਮ) ਨੇ ਇੱਕ ਵਾਰ ਫਿਰ ਜੇਲ੍ਹ ਤੋਂ ਇੱਕ ਚਿੱਠੀ ਲਿਖੀ ਹੈ। ਇਸ ਪੱਤਰ ਵਿਚ ਰਾਮ ਰਹੀਮ ਨੇ ਲਿਖਿਆ ਹੈ ਕਿ ਦੇਸ਼ ਦੇ ਅੰਨਦਾਤਾ ਤੇ ਦੇਸ਼ ਦੇ ਰਾਜਾ ਵਿਚਾਲੇ ਜੋ ਵਿਵਾਦ ਚੱਲ ਰਿਹਾ