Browsing Category

World

World Culture

ਪੋਸਟਰ ‘ਤੇ ਲਿਖਿਆ, ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ ਦਿੱਤਾ ਜਾਵੇਗਾ ਇੱਕ ਮਿਲੀਅਨ ਡਾਲਰ ਦਾ ਇਨਾਮ

ਪੰਜਾਬ ਬਿਊਰੋ ਚੰਡੀਗੜ,2 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਰਨ ਬਦਲੇ 10 ਲੱਖ ਡਾਲਰ ਨਾਮ ਦੇਂਣ ਦੇ ਪੋਸਟਰ ਲੱਗੇ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਇਸ ਦੀ ਸੂਚਨਾ ਮੁਹਾਲੀ ਪੁਲਿਸ ਨੂੰ ਮਿਲੀ ਤਾਂ ਪੁਲਿਸ ਨੇ ਅਗਲੀ

ਕਿਸਾਨੀ ਮੁੱਦਿਆਂ ਦੇ ਹੱਲ ਲਈ ਕੁੱਝ ਬਦਲਵੇਂ ਸੁਝਾਅ

ਡਾ. ਬਲਵਿੰਦਰ ਸਿੰਘ ਸਿੱਧੂ ਮੈਂਬਰ ਸਕੱਤਰ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਪਿਛਲੇ ਹਫਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਹੋਣ ਵਾਲੀ ਮੀਟਿੰਗ ਲਈ ਮਿੱਥੇ ਗਏ ਏਜੰਡੇ ਵਿੱਚ ਤਿੰਨੋ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਨ, ਘੱਟੋ-ਘੱਟ ਸਮਰਥਨ

ਜਨਵਰੀ ਦੇ ਪਹਿਲੇ ਹਫ਼ਤੇ ਟੀਕੇ ਨੂੰ ਮਨਜ਼ੂਰੀ ਮਿਲਣ ਦੀ ਉਮੀਦ

ਪੰਜਾਬ ਬਿਊਰੋਚੰਡੀਗੜ੍ਹ, 31 ਦਸੰਬਰਕੋਰੋਨਾ ਟੀਕੇ ਬਾਰੇ ਜਲਦੀ ਹੀ ਵੱਡੀ ਖ਼ਬਰ ਆ ਸਕਦੀ ਹੈ। ਵਿਸ਼ਾ ਮਾਹਰ ਕਮੇਟੀ (ਐਸਈਸੀ) ਨੇ ਬੁੱਧਵਾਰ ਨੂੰ ਇੱਕ ਮੀਟਿੰਗ ਸੱਦੀ ਹੈ। ਇਹ ਸੀਰਮ ਇੰਸਟੀਚਿਊਟ ਵਿਖੇ ਕੀਤੇ ਜਾ ਰਹੇ ਆਕਸਫੋਰਡ-ਐਸਟਰਾਜ਼ੇਨੇਕਾ ਟੀਕਾ ਲਈ ਐਮਰਜੈਂਸੀ ਮਨਜ਼ੂਰੀ ਦੀ ਸਿਫ਼ਾਰਸ਼ ਕਰ ਸਕਦੀ ਹੈ। ਯੂ

ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਸੰਧੂ ਦੇ ਕਤਲ ਦੇ ‘ਮਾਸਟਰਮਾਈਂਡ’ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਪੰਜਾਬ ਬਿਊਰੋਚੰਡੀਗੜ੍ਹ, 31 ਦਸੰਬਰਤਰਨਤਾਰਨ ਦੇ ਭਿੱਖੀਵਿੰਡ ਵਿੱਚ ਬੀਤੇ 16 ਅਕਤੂਬਰ 2020 ਨੂੰ ਕਤਲ ਕੀਤੇ ਗਏ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿੱਚ ‘ਮਾਸਟਰਮਾਈਂਡ' ਦੱਸੇ ਜਾ ਰਹੇ ਗੈਂਗਸਟਰ ਸੁਖਮੀਤ ਪਾਲ ਸਿੰਘ ਉਰਫ਼ ਸੁੱਖ ਭਿਖਾਰੀਵਾਲ ਨੂੰ ਦੁਬਈ ਤੋਂ

ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ…

ਪੰਜਾਬ ਬਿਊਰੋਚੰਡੀਗੜ੍ਹ, 30 ਦਸੰਬਰ: ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰੋਨਾ ਵਾਇਰਸ ਦੇ ਨਵੇਂ ਰੂਪ (ਐਨ501ਵਾਈ) ਸਾਰਸ ਕੋਵਾ 2 ਦੀ ਮੌਜੂਦਗੀ ਨੂੰ ਜਾਂਚਣ ਲਈ ਸੂਬੇ ਵਿਚ ਕੀਤੇ ਜਾ ਰਹੇ

ਭਾਰਤ ਨੇ ਮਹੱਤਵਪੂਰਨ ਉਚਾਈ ਹਾਸਲ ਕੀਤੀ- ਪ੍ਰਤੀ ਦਿਨ 16,500 ਤੋਂ ਘੱਟ ਨਵੇਂ ਮਾਮਲੇ ਦਰਜ;187 ਦਿਨਾਂ ਵਿੱਚ ਸਭ ਤੋਂ ਘੱਟ

ਰਿਕਵਰੀ ਦੀ ਕੁੱਲ ਗਿਣਤੀ 98 ਲੱਖ ਤੋਂ ਪਾਰ ਹੋ ਗਈਚੰਡੀਗੜ੍ਹ, 29 ਦਸੰਬਰ 2020‘ਸਮੁੱਚੀ ਸਰਕਾਰ’ ਅਤੇ ਸਮੁੱਚੇ ਸਮਾਜ ਦੀ ਪਹੁੰਚ ’ਤੇ ਆਧਾਰਤ ਇਕ ਨਿਰੰਤਰ, ਕਿਰਿਆਸ਼ੀਲ ਅਤੇ ਪ੍ਰਭਾਵਸ਼ਾਲੀ ਰਣਨੀਤੀ ਦੇ ਨਾਲ ਭਾਰਤ ਅੱਜ ਵਿਸ਼ਵ ਵਿਆਪੀ ਮਹਾਂਮਾਰੀ ਦੇ ਵਿਰੁੱਧ ਆਪਣੀ ਲੜਾਈ ਵਿਚ ਇਕ ਅਹਿਮ ਮੀਲ ਪੱਥਰ ਨੂੰ

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਆਪਣੀ ਸਰਕਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

ਪੰਜਾਬ ਬਿਊਰੋਚੰਡੀਗੜ, 12 ਨਵੰਬਰ: ਸਮੁੱਚੀ ਚੋਣ ਪ੍ਰਕਿਰਿਆ ਵਿਚ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵੱਲੋਂ ਪੇਸ਼ੇਵਰਾਂ ਅਤੇ ਗੈਰ ਪੇਸ਼ੇਵਰਾਂ ਲਈ ਇਕ ਸ਼ਾਰਟ ਫਿਲਮ ਮੁਕਾਬਲਾ ਕਰਵਾਇਆ ਗਿਆ ਸੀ ਜਿਸਦੇ ਨਤੀਜੇ ਅੱਜ ਇਕ ਫੇਸਬੁੱਕ