Browsing Category

India

ਆਲ ਪਾਰਟੀ ਮੀਟਿੰਗ ‘ਚ ਭਗਵੰਤ ਮਾਨ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ

ਪੰਜਾਬ ਬਿਊਰੋ ਚੰਡੀਗੜ੍ਹ, 30 ਜਨਵਰੀ ਕੇਂਦਰ ਸਰਕਾਰ ਵੱਲੋਂ ਅੱਜ ਆਨਲਾਈਨ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੇਂਦਰੀ ਖੇਤੀ ਬਾਰੇ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਮਸਲਾ

ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਇੱਕ ਰੋਜ਼ਾ ਕੀਤੀ ਭੁੱਖ ਹੜਤਾਲ

ਪੰਜਾਬ ਬਿਊਰੋ ਨਵੀਂ ਦਿੱਲੀ, 30 ਜਨਵਰੀ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਹਜ਼ਾਰਾਂ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਨਵੀਂ ਦਿੱਲੀ ਦੇ ਬਾਹਰੀ ਇਲਾਕਿਆਂ ਵਿਚ ਵਿਰੋਧ ਪ੍ਰਦਰਸ਼ਨ ਸਥਾਨਾਂ 'ਤੇ ਡੇਰਾ ਲਾਈ

ਦਿੱਲੀ ਦੀਆਂ ਤਿੰਨੇਂ ਸਰਹੱਦਾਂ ਉੱਤੇ ਇੰਟਰਨੈਟ ਸੇਵਾਵਾਂ ਬੰਦ

ਪੰਜਾਬ ਬਿਊਰੋ ਨਵੀਂ ਦਿੱਲੀ. 30 ਜਨਵਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੰਘੂ, ਗਾਜੀਪੁਰ ਅਤੇ ਟਿੱਕਰੀ ਸਰਹੱਦਾਂ ਅਤੇ ਆਸ ਪਾਸ ਦੇ ਇਲਾਕਿਆਂ ਵਿਚ 31 ਜਨਵਰੀ ਤੱਕ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ : ਮੁਰਾਦਾਬਾਦ ‘ਚ ਭਿਆਨਕ ਸੜਕ ਹਾਦਸਾ, 10 ਲੋਕਾਂ ਦੀ ਮੌਤ

ਮੁਰਾਦਾਬਾਦ, 30 ਜਨਵਰੀ :ਮੁਰਾਦਾਬਾਦ ਜ਼ਿਲ੍ਹੇ ਦੇ ਕੁੰਦਰਕੀ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਆਗਰਾ-ਮੁਰਾਦਾਬਾਦ ਹਾਈਵੇਅ ਤੇ ਇੱਕ ਕੈਂਟਰ ਅਤੇ ਬੱਸ ਦੀ ਭਿਆਨਕ ਟੱਕਰ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ’ਤੇ ਡੂੰਘੇ

ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨਤੋੜ ਕਰਕੇ ਹੇਠਾਂ ਸੁੱਟ

ਕੈਲੀਫੋਰਨੀਆ, 30 ਜਨਵਰੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ ਜਿੱਥੇ 73ਵੀਂ ਬਰਸੀ ਮਨਾਈ ਜਾ ਰਹੀ ਹੈ ਉੱਥੇ ਹੀ ਕੈਲੀਫੋਰਨੀਆ ਤੋਂ ਬਾਪੂ ਦੇ ਅਪਮਾਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ 27 ਜਨਵਰੀ ਨੂੰ ਕੁਝ ਅਣਪਛਾਤੇ ਲੋਕਾਂ ਨੇ ਸੈਂਟਰਲ ਪਾਰਕ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਨਾ ਸਿਰਫ

ਜੈਸ਼-ਉਲ-ਹਿੰਦ ਨੇ ਦੂਤਾਵਾਸ ਸਾਹਮਣੇ ਹੋਏ ਧਮਾਕੇ ਦੀ ਲਈ ਜ਼ਿੰਮੇਵਾਰੀ

ਰਾਜੀਵ ਮਠਾੜੂ ਨਵੀਂ ਦਿੱਲੀ, 30 ਜਨਵਰੀ ਜੈਸ਼-ਉਲ-ਹਿੰਦ ਨੇ ਦਿੱਲੀ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਸਾਹਮਣੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਕਥਿਤ ਤੌਰ ਉਤੇ ਮੈਸੇਜਿੰਗ ਐਪ ਟੈਲੀਗਰਾਮ ਦੇ ਸੰਦੇਸ਼ ਰਾਹੀਂ ਇਸ ਦੀ ਪੁਸ਼ਟੀ ਦਾ ਦਾਅਵਾ ਕੀਤਾ ਜਾ ਰਿਹਾ ਹੈ। ਰਾਜਧਾਨੀ ਦਿੱਲੀ 'ਚ

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਚ ਲਾਪਤਾ 11 ਨੌਜਵਾਨ ਤਿਹਾੜ ਜੇਲ੍ਹ ‘ਚ ਬੰਦ

ਰਾਜੀਵ ਮਠਾੜੂ ਨਵੀਂ ਦਿੱਲੀ, 30 ਜਨਵਰੀ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਲਾਪਤਾ ਹੋਏ ਜ਼ਿਲ੍ਹਾ ਦੇ ਮੋਗਾ ਦੇ 11 ਨੌਜਵਾਨ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੋਣ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ।

ਸਰਕਾਰ ਅਫ਼ਵਾਹਾਂ ਫੈਲਾਅ ਕੇ ਅੰਦੋਲਨ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸ਼ਿਸ਼- ਰਾਜੇਵਾਲ

ਰਾਜੀਵ ਮਠਾੜੂ ਚੰਡੀਗੜ੍ਹ, 30 ਜਨਵਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚੰਡੀਗੜ੍ਹ ਪਹੁੰਚੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਅਫ਼ਵਾਹਾਂ ਫੈਲਾਅ ਕੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼

ਦਿੱਲੀ ਦੇ ਇਜ਼ਰਾਈਲੀ ਦੂਤਾਵਾਸ ਦੇ ਸਾਹਮਣੇ ਹੋਇਆ ਧਮਾਕਾ

ਪੰਜਾਬ ਬਿਊਰੋ ਨਵੀਂ ਦਿੱਲੀ , 29 ਜਨਵਰੀ ਰਾਜਧਾਨੀ ਦੇ ਔਰੰਗਜ਼ੇਬ ਰੋਡ 'ਤੇ ਇਜ਼ਰਾਈਲੀ ਦੂਤਾਵਾਸ ਦੇ ਸਾਹਮਣੇ ਕੁਝ ਦੇਰ ਪਹਿਲਾਂ ਸਾਹਮਣੇ ਧਮਾਕਿਆਂ ਦੀ ਖਬਰ ਮਿਲੀ ਹੈ। ਪੁਲਿਸ ਦੀ ਵਿਸ਼ੇਸ਼ ਟੀਮ ਮੌਕੇ ਤੇ ਪਹੁੰਚ ਗਈ, ਜਿਥੇ ਕਈ ਵਾਹਨਾਂ ਦੇ ਸ਼ੀਸ਼ੇ ਟੁੱਟੇ ਮਿਲੇ ਹਨ। ਪੁਲਿਸ ਦਾ

14 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਬੰਦ

ਪੰਜਾਬ ਬਿਊਰੋ ਚੰਡੀਗੜ, 29 ਜਨਵਰੀ ਚੰਡੀਗੜ੍ਹ: ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਸਰਕਾਰ ਨੇ ਸੂਬੇ ਦੇ ਕਰੀਬ 14 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਇਹਨਾਂ ਜ਼ਿਲ੍ਹਿਆਂ ਵਿਚ ਅੰਬਾਲਾ, ਯਮੁਨਾਨਗਰ, ਕੁਰਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ,