Breaking News
ਅਮੀਰੀ-ਗ਼ਰੀਬੀ ਪੈਸੇ ਦੀ ਨਹੀਂ ਹੁੰਦੀ ਸੋਚ ਦੀ ਹੁੰਦੀ ਹੈ
ਸੰਯੁਕਤ ਕਿਸਾਨ ਮੋਰਚਾ 26 ਫਰਵਰੀ ਨੂੰ ਕਰਵਾ ਰਿਹਾ ਹੈ 'ਗਲੋਬਲ ਲਾਈਵ ਵੈਬਿਨਾਰ'
ਕਾਰਪੋਰੇਟਾ ਨਾਲ ਵਫਾਦਾਰੀ ਸਦਕਾ ਕਾਨੂੰਨ ਰੱਦ ਤੋਂ ਅੜੀ ਮੋਦੀ ਸਰਕਾਰ- ਉਗਰਾਹਾਂ
ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ
ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ
63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ, 27,67,358 ਰੁਪਏ ਜ਼ੁਰਮਾਨਾ ਵਸੂਲਿਆ
3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਭਾਈ ਆਮ ਆਦਮ ਪਾਰਟੀ 'ਚ ਸ਼ਾਮਲ
ਬੈਂਕਾਂ ਦੇ ਕਰੋੜਾਂ ਰੁਪਏ ਲੈ ਕੇ ਭਗੌੜਾ ਹੋਏ ਦੋਸ਼ੀ ਨੂੰ ਕਰ ਦਿੱਤਾ ਜਾਵੇਗਾ ਭਾਰਤ ਹਵਾਲੇ
ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨਾ ਚਿੰਤਾਜਨਕ, ਕੈਪਟਨ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ
ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ
ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਦੇ ਮਾਮਲੇ ਵਿਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬ
VIDEO-ਕਾਨੂੰਨਾਂ ਦੇ ਵਿਰੋਧ ਵਿੱਚ 5 ਏਕੜ ਕਣਕ ਦੀ ਫਸਲ ਨਸ਼ਟ ਕਰਦਾ ਹੋਇਆ ਕਿਸਾਨ
ਜਨਾਬ ਸਰਦੂਲ ਸਿਕੰਦਰ ਨੂੰ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਸੋਸ਼ਲ ਮੀਡੀਆ ਅਤੇ ਓਟੀਟੀ ਪਲੇਟਫਾਰਮਸ ਨਾਲ ਜੁੜੇ ਨਵੇਂ ਨਿਯਮ ਕੀਤੇ ਜਾਰੀ
ਰਿਸ਼ਵਤ ਲੈਂਦੇ ਏ.ਐਸ.ਆਈ ਤੇ ਹੌਲਦਾਰ ਨੂੰ ਰੰਗੇ ਹੱਥੀਂ ਦਬੋਚਿਆ
229 ਵਿਦਿਆਰਥੀ ਅਤੇ ਤਿੰਨ ਕਰਮਚਾਰੀ ਆਏ ਕੋਰੋਨਾ ਦੀ ਚਪੇਟ ਵਿਚ
ਸਰਕੂਲਰ ਜਾਰੀ ਕਰਕੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲੈਣ ਤੋਂ ਕੀਤਾ ਇਨਕਾਰ
ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ
ਤੀਜੀ ਵਾਰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ
ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਸ਼ੁਰੂ ਹੋਇਆ ਸੰਘਰਸ਼ ਵਿਦੇਸ਼ਾਂ ਤੱਕ ਪਹੁੰਚਿਆ
ਮੌਤ ਦੀ ਸ਼ੁਰੂਆਤ ਮਨੁੱਖ ਦੇ ਪਹਿਲੇ ਸਾਹ ਨਾਲ ਸ਼ੁਰੂ ਹੋ ਜਾਂਦੀ ਹੈ
ਜੇਲ੍ਹਾਂ ਵਿੱਚ ਸੁਰੱਖਿਆ ਮਜ਼ਬੂਤ ਕਰਨ ਤੇ ਜੁਰਮ 'ਤੇ ਕਾਬੂ ਪਾਉਣ ਲਈ ਪ੍ਰੀਜ਼ਨ ਐਕਟ ਵਿੱਚ ਸੋਧ ਕਰਨ ਦਾ ਫੈਸਲਾ
'ਜਬਰ ਵਿਰੋਧੀ ਦਿਵਸ'ਤੇ ਰਾਸ਼ਟਰਪਤੀ ਨੂੰ ਭੇਜਿਆ ਜਾਣ ਵਾਲਾ ਮੰਗ ਪੱਤਰ
ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਭੇਜਿਆ ਪੱਤਰ
ਹਰਪਾਲ ਸਿੰਘ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
49,41,952 ਲਾਭਪਾਤਰੀਆਂ ਨੂੰ ਜਾਰੀ ਕੀਤੇ ਈ-ਕਾਰਡ
6,180 ਸਕੂਲਾਂ ਨੂੰ ਐੱਲ.ਈ.ਡੀਜ਼ ਖਰੀਦਣ ਲਈ 6.8 ਕਰੋੜ ਰੁਪਏ ਕੀਤੇ ਜਾਰੀ
621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ ਵਿੱਚ ਸ਼ੁਰੂ ਹੋਵੇਗਾ ਬਿਜਲੀ ਘਰਾਂ ਦਾ ਨਿਰਮਾਣ
ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਨਾਂ 'ਨਰਿੰਦਰ ਮੋਦੀ ਸਟੇਡੀਅਮ' ਰੱਖਿਆ
ਭਿਆਨਕ ਅੱਗ ਨਾਲ ਅਗਨੀ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਸਰਦੂਲ ਸਿਕੰਦਰ ਦਾ ਅੱਜ ਫੋਰਟਿਸ ਹਸਪਤਾਲ ‘ਚ ਹੋਇਆ ਦਿਹਾਂਤ
ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,46,907
ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਆਉਣ ਉੱਤੇ ਹੀ ਮਿਲੇਗੀ ਐਂਟਰੀ
ਕਿ ਹੰਝੂਆਂ ਚ ਪਾਣੀ ਨਾਮਾਤਰ ਭਾਵਨਾਵਾਂ ਢੇਰ ਸਾਰੀਆਂ ਹੁੰਦੀਆਂ .....।
ਕਿਸਾਨ ਆਗੂਆਂ ਨੇ ਕਿਹਾ, ਖੇਤੀ ਪਹਿਲਾਂ ਹੀ ਡੂੰਘੇ ਸੰਕਟ ਵਿੱਚੋਂ ਲੰਘ ਰਹੀ ਹੈ
ਹਰਿਆਣਾ 'ਚ ਐਂਮਰਜੈਂਸੀ ਵਰਗੇ ਹਲਾਤ, ਸਾਨੂੰ ਨੌਦੀਪ ਕੌਰ ਨੂੰ ਮਿਲਣ ਤੋਂ ਰੋਕਿਆ
ਹੁਣ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵੀ ਮਿਲੇਗੀ ਐਮਰਜੈਂਸੀ ਸੇਵਾਵਾਂ
ਚਾਚਾ ਅਜੀਤ ਸਿੰਘ ਜ਼ਨਮ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
VIDEO-ਅਚਨਚੈਤੀ ਚੈਕਿੰਗ- ਬਰਾਂਚ ਮੈਨੇਜਰ ਤੇ ਸਹਾਇਕ ਮੈਨੇਜਰ ਗੈਰ ਹਾਜ਼ਰ, ਦੋਵੇਂ ਮੁਅੱਤਲ
ਕੋਵਿਡ ਕੇਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਕੱਠਾਂ 'ਤੇ ਬੰਦਿਸ਼ਾਂ ਲਾਉਣ ਦੀ ਯੋਜਨਾ ਤਿਆਰ
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਦੇ ਅਹਿਦ ਨਾਲ ਥਾਂ ਥਾਂ ਮਨਾਇਆ ਚਾਚਾ ਅਜੀਤ ਸਿੰਘ ਦਾ 140ਵਾਂ ...
ਅਦਾਲਤ ਨੇ ਦਿਸ਼ਾ ਰਵੀ ਨੂੰ ਇੱਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਦਿੱਤੀ ਜ਼ਮਾਨਤ
ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ
'ਆਪ' ਦੇ ਸੂਬਾ ਆਗੂਆਂ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਨਾਲ ਅਗਲੀ ਰਣਨੀਤੀ ਲਈ ਕੀਤੀ ਚਰਚਾ
ਕੇਵਲ ਢਿੱਲੋਂ ਨੇ ਬਰਨਾਲਾ ਜਿਲ੍ਹੇ ਦੇ ਜਿੱਤੇ ਕੌਂਸ਼ਲਰਾਂ ਨੂੰ ਜਿੱਤ ਦੀ ਵਧਾਈ ਦਿੱਤੀ
ਮਹਿਰਾਜ ’ਚ ਕੀਤੀ ਜਾ ਰਹੀ ਰੈਲੀ ਨੂੰ ਲੱਖਾ ਸਿਧਾਣਾ ਨੇ ਕੀਤਾ ਸੰਬੋਧਨ
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਐਸ.ਸੀ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ
ਭਗਤ ਸਿੰਘ ਦੇ ਭਤੀਜੇ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ
ਤੋਮਰ 'ਤੇ ਪਲਟਵਾਰ ਕਰਦਿਆਂ ਟਿਕੈਤ ਨੇ ਕੇਂਦਰ ਸਰਕਾਰ ਨੂੰ ਮੁੜ ਦਿੱਤੀ ਚੇਤਾਵਨੀ
ਪੁਲਿਸ ਵੱਲੋਂ ਲਾਏ ਨੋਟਿਸਾਂ ਤੋਂ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ
ਪਿੰਡ ਚਕੋਹੀ ਦੇ ਨੌਜਵਾਨ ਦਾ ਅਮਰੀਕਾ 'ਚ ਗੋਲੀ ਮਾਰ ਕੇ ਕੀਤਾ ਕਤਲ
ਕੋਰੋਨਾਵਾਇਰਸ ਦਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ ਕਹਿਰ
ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੋ ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਸਾਡੀ ਬਿਮਾਰ ਮਾਨਸਿਕਤਾ ਪੈਂਚਰ ਟੈਰ ਵਰਗੀ ਹੁੰਦੀ ਹੈ
ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਵਿਧਾਨ ਸਭਾ ਦਾ ਕਰੇਗਾ ਘਿਰਾਓ
ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ
ਮੰਤਰੀ ਨੇ ਕਿਸਾਨਾਂ ਦੇ ਇੱਕਜੁੱਟ ਇਕੱਠ ਨੂੰ ਭੀੜ ਕਹਿਕੇ ਅਪਮਾਨ ਕੀਤਾ
ਵਿਦੇਸ਼ਾਂ ‘ਚ ਪੜਾਈ ਅਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ
ਲਾਲ ਕਿਲ੍ਹੇ ’ਤੇ ਹੋਈ ਹਿੰਸਾ ਵਿਚ ਸ਼ਾਮਲ ਇਕ ਹੋਰ ਨੌਜਵਾਨ ਕੀਤਾ ਕਾਬੂ
ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼
ਫ਼ਸਲਾਂ ਦੇ ਭਾਅ ਅਤੇ ਮਜ਼ਦੂਰ ਦੀ ਮਿਹਨਤ ਪੂਰੀ ਨਾਂ ਮਿਲਣ ਦਾ ਕਾਰਨ ਕਿਸਾਨਾਂ ਮਜ਼ਦੂਰਾਂ ਸਿਰ ਚੜਿਆ ਕਰਜਾ
ਆਜ਼ਾਦ ਸੰਸਦ ਮੈਂਬਰ ਦੀ ਮ੍ਰਿਤਕ ਦੇਹ ਹੋਟਲ ‘ਚ ਮਿਲੀ
ਟੂਲਕਿਟ ਕੇਸ ਦੀ ਦੋਸ਼ੀ ਦਿਸ਼ਾ ਨੂੰ 1 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ
ਮਾਰਚ ਮਹੀਨੇ 'ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ 'ਆਪ' ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ
'ਆਪ' ਦੇ ਸੂਬਾ ਆਗੂਆਂ ਨੇ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਐਮਸੀ ਉਮੀਦਵਾਰਾਂ ਨਾਲ ਕੀਤੀ ਮੀਟਿੰਗ
19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ
ਮੁੱਖ ਮੰਤਰੀ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ, ਡਿੱਗੀ ਕਾਂਗਰਸ ਦੀ ਸਰਕਾਰ
ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ 'ਆਪ' ਵੱਲੋਂ ਸੂਬੇ ਭਰ 'ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਲਏ ਮਹੱਤਵਪੂਰਨ ਫੈਸਲੇ
ਕਰੀਨਾ ਕਪੂਰ ਇਕ ਵਾਰ ਫਿਰ ਬਣੀ ਮਾਂ
ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ
ਬੋਰਡ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ
ਸਿਆਣਪ ਸਬਦਾਂ ਵਿਚ ਨਹੀਂ, ਉਹਨਾਂ ਦੇ ਅਰਥਾਂ ਵਿਚ ਹੁੰਦੀ ਹੈ
ਮਨੁੱਖ ਕੁਦਰਤ ਦਾ ਸਭ ਤੋਂ ਲਾਡਲਾ ਜੀਵ ਹੈ
ਬਰਨਾਲਾ 'ਚ ਕਿਸਾਨ ਮਜ਼ਦੂਰ ਏਕਤਾ ਮਹਾਂ-ਰੈਲੀ 'ਚ ਉਮੜਿਆ ਲੋਕਾਂ ਦਾ ਹੜ੍ਹ
ਕਾਲੇ ਖੇਤੀ ਕਾਨੂੰਨ ਨਾਲ ਖੇਤੀ ਉੱਪਰ ਨਿਰਭਰ 60 % ਵਸੋਂ ਅਤੇ ਪਿੰਡਾਂ ਵਿੱਚ ਵਸਦੀ 72 % ਵਸੋਂ ਦਾ ਉਜਾੜਾ ਤਹਿ
ਖੁਦਕੁਸ਼ੀ ਨੋਟ 'ਚ ਕੈਪਟਨ ਅਮਰਿੰਦਰ ਦਾ ਨਾਂ ਆਉਣ 'ਤੇ ਮੁੱਖ ਮੰਤਰੀ ਖਿਲਾਫ ਕੇਸ ਦਰਜ ਕਰੇ ਪੁਲਿਸ
ਆਮ ਆਦਮੀ ਨੂੰ ਰਾਹਤ ਦੇਣ ਲਈ ਕੇਂਦਰ ਤੇ ਰਾਜ ਸਰਕਾਰਾਂ ਤੁਰੰਤ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ
ਕਿਸਾਨ-ਮੋਰਚਿਆਂ ਨੂੰ ਮਜ਼ਬੂਤ ਕਰਨ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨ-ਮਹਾਂਪੰਚਾਇਤਾਂ ਦਾ ਦੌਰ ਜਾਰੀ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ
ਅੱਜ ਦਾ ਸਮਾਂ ਕੁਰਬਾਨੀਆਂ ਭਰੇ ਜਜ਼ਬੇ ਅਤੇ ਦ੍ਰਿੜ੍ਹ ਇਰਾਦਿਆਂ ਨਾਲ ਲੰਮੇ ਵਿਸਾਲ਼ ਘੋਲਾਂ ਦੀ ਮੰਗ ਕਰਦਾ ਹੈ
ਕੈਪਟਨ ਸਰਕਾਰ 'ਆਪ' ਆਗੂਆਂ ਅਤੇ ਵਲੰਟੀਅਰਾਂ ਖਿਲਾਫ ਦਰਜ ਕਰ ਰਹੀ ਹੈ ਝੂਠੇ ਮੁਕੱਦਮੇ
ਮੁੱਖ ਮੰਤਰੀ ਨੇ ਕੇਂਦਰ ਨੂੰ ਜੀ.ਐਸ.ਟੀ. ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਕੀਤੀ ਅਪੀਲ
ਹਰ ਘਰ ਪਾਣੀ ਹਰ ਘਰ ਸਫਾਈ ਮਿਸ਼ਨ
ਸੂਬੇ ਦੀ ਖੇਤੀਬਾੜੀ ਨੂੰ ਤਿੰਨ ਖੇਤੀ ਕਾਨੂੰਨਾਂ ਤੋਂ ਦਰਪੇਸ਼ ਖਤਰੇ ਉੱਤੇ ਚਿੰਤਾ ਜਤਾਈ
ਪੰਜਾਬ ਵਿੱਚ ਰੋਜ਼ ਵਧ ਰਹੇ ਹਨ ਕੋਵਿਡ-19 ਦੇ ਨਵੇਂ ਮਾਮਲੇ
ਦਿਸ਼ਾ ਰਵੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪਟਿਆਲਾ ਹਾਊਸ ਕੋਰਟ 'ਚ ਕੀਤੀ ਸੁਣਵਾਈ
ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਲੜਾਈ ਜਾਰੀ ਰਹੇਗੀ
ਮਹਾਪੰਚਾਇਤ ਵਿੱਚ ਨੌਜਵਾਨਾਂ,ਔਰਤਾਂ, ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਲਿਆ ਹਿੱਸਾ
12ਵੇਂ ਦਿਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ
ਲੱਖਾ ਸਿਧਾਣਾ ਨੇ ਪੁਲਿਸ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ
ਚੰਡੀਗੜ੍ਹ ਵਿੱਚ ਅੱਜ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ
ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੁਸਾਇਡ ਨੋਟ ਲਿਖ ਕੇ ਪਿਓ-ਪੁੱਤ ਨੇ ਕੀਤੀ ਆਤਮਹੱਤਿਆ
ਦੇਸ਼ ਦੀ ਖੁਰਾਕ ਸੁਰੱਖਿਆ ਸਾਮਰਾਜੀਆਂ ਦੇ ਹੱਥ ਸੌਂਪ ਕੇ ਦੇਸ਼ ਧ੍ਰੋਹ ਕਰ ਰਹੀ ਹੈ ਮੋਦੀ ਸਰਕਾਰ
ਜੇ ਖਾਰਸ਼ ਬੂਟਾਂ ਅੰਦਰ ਹੋਵੇ ਤਾਂ ਲੱਤਾਂ ਖੁਰਕਣ ਨਾਲ ਕੋਈ ਫਾਇਦਾ ਨਹੀਂ ਹੁੰਦਾ
ਪੰਜਾਬ ਕੈਬਨਿਟ ਦੇ ਫੈਸਲੇ ਸਿਰਫ ਇਕ ਦਿਖਾਵਾ
ਸੰਯੁਕਤ ਕਿਸਾਨ ਮੋਰਚਾ ਵੱਲੋਂ 23 ਫਰਵਰੀ ਨੂੰ 'ਪਗੜੀ ਸੰਭਾਲ' ਦਿਵਸ ਮਨਾਉਣ ਦਾ ਸੱਦਾ
ਬੰਬੇ ਦੇ ਝੁੱਗੀਆਂ ਝੌਂਪੜੀਆਂ/ਸਨਅਤੀ ਮਜ਼ਦੂਰਾਂ ਨੇ ਕਿਸਾਨ ਮੋਰਚੇ ਦੀ ਕੀਤੀ ਹਮਾਇਤ
Browsing Category
Punjab
ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਜ਼ੋਰਦਾਰ…
ਮੁੱਖ ਮੰਤਰੀ ਦਾ ਅਸਤੀਫਾ ਮੰਗਿਆ ਤੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਮੰਗੀ
ਕਿਹਾ ਕਿ ਮੁੱਖ ਮੰਤਰੀ ਕਾਂਗਰਸੀ ਮਾਫੀਆ ਅੱਗੇ ਬੇਵੱਸ ਤੇ ਉਹਨਾਂ ਸੂਬਾ ਪੁਲਿਸ ਨੂੰ ਹਦਾਇਤ ਕੀਤੀ ਕਿ ਇਹਨਾਂ ਖਿਲਾਫ ਕਾਰਵਾਈ ਨਾ ਕੀਤੀ ਜਾਵੇ
ਪੰਜਾਬ ਬਿਊਰੋ
ਚੰਡੀਗੜ੍ਹ, 2 ਫਰਵਰੀ
ਸ਼੍ਰੋਮਣੀ ਅਕਾਲੀ!-->!-->!-->!-->!-->!-->!-->!-->!-->!-->!-->…
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੱਜ 292 ਵਹੀਕਲਾਂ ਰਾਹੀਂ 5000 ਕਿਸਾਨ ਦਿੱਲੀ ਵੱਲ ਰਵਾਨਾ
ਪੰਜਾਬ ਬਿਊਰੋ
ਨਵੀਂ ਦਿੱਲੀ, 1 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਿਸਾਨ ਘੋਲ਼ ਦੀ ਮਜਬੂਤੀ ਲਈ ਅੱਜ 12 ਜਿਲ੍ਹਿਆਂ ਤੋਂ 292 ਵਹੀਕਲਾਂ (ਟ੍ਰੈਕਟਰ ਟਰਾਲੀਆਂ, ਕੈਂਟਰਾਂ,ਬੱਸਾਂ ਆਦਿ) ਰਾਹੀਂ ਹਜਾਰਾਂ ਕਿਸਾਨ ਮਜਦੂਰ ਦਿੱਲੀ ਵੱਲ ਰਵਾਨਾ ਹੋਏ।
ਜਥੇਬੰਦੀ ਦੇ ਜਰਨਲ!-->!-->!-->!-->!-->!-->!-->…
ਪਹਿਲੀ ਫਰਵਰੀ ਤੋਂ ਬੱਚਿਆਂ ਨੂੰ ਜੀ ਆਇਆਂ ਆਖਣਗੇ ਆਂਗਣਵਾੜੀ ਕੇਂਦਰ
ਪੰਜਾਬ ਬਿਊਰੋ
ਚੰਡੀਗੜ੍ਹ, 30 ਜਨਵਰੀ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਅਨਲੌਕ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਸੂਬੇ ਭਰ ਦੇ ਬੱਚਿਆਂ ਅਤੇ ਹੋਰ!-->!-->!-->!-->!-->…
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕਾਰਵਾਈ ਨੇ 1984 ਚੇਤੇ ਕਰਵਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਦਿੱਲੀ ਪੁਲਿਸ ਅਤੇ ਭਾਜਪਾ ਦੇ ਗੁੰਡਿਆਂ ਖਿਲਾਫ ਕੇਸ ਦਰਜ ਕਰਨ ਅਤੇ ਇਸ ਮਗਰੋਂ ਕਾਰਵਾਈ ਕਰਨ
ਅਕਾਲੀ ਦਲ ਨੇ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਤੇ ਉਹਨਾਂ ਦੇ ਨੰਬਰ ਜਾਰੀ ਕੀਤੇ!-->!-->!-->…
ਟਿੱਕਰੀ ਬਾਰਡਰ ਤੋਂ ਕੁੰਡਲੀ ਬਾਰਡਰ ‘ਤੇ ਜਾ ਰਹੇ ਕਿਸਾਨ ਕਾਫਲੇ ਨੂੰ ਪੁਲਿਸ ਵੱਲੋਂ ਰੋਕਣਾ ਹਮਲਾਵਰਾਂ ਨਾਲ…
ਪੰਜਾਬ ਬਿਊਰੋ
ਨਵੀਂ ਦਿੱਲੀ, 30 ਜਨਵਰੀ
ਅੱਜ ਬੀਕੇਯੂ ਏਕਤਾ (ਉਗਰਾਹਾਂ) ਨੇ ਕੁੰਡਲੀ ਬਾਰਡਰ ਵਾਲੇ ਕਿਸਾਨਾਂ ਦੀ ਹਮਾਇਤ ਵਿਚ ਸੂਬਾ ਆਗੂ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਕੀਤਾ ਗਿਆ ਜਿਸਨੂੰ ਭਾਰੀ ਪੁਲਿਸ ਫੋਰਸ ਵਲੋਂ ਇਸ ਮੋਰਚੇ ਤੋਂ ਕੁਝ ਦੂਰੀ ਤੇ ਹੀ ਰੋਕ ਲਿਆ।!-->!-->!-->!-->!-->…
ਆਲ ਪਾਰਟੀ ਮੀਟਿੰਗ ‘ਚ ਭਗਵੰਤ ਮਾਨ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ
ਪੰਜਾਬ ਬਿਊਰੋ
ਚੰਡੀਗੜ੍ਹ, 30 ਜਨਵਰੀ
ਕੇਂਦਰ ਸਰਕਾਰ ਵੱਲੋਂ ਅੱਜ ਆਨਲਾਈਨ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੇਂਦਰੀ ਖੇਤੀ ਬਾਰੇ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਮਸਲਾ!-->!-->!-->!-->!-->…
ਕੌਮੀ ਝੰਡੇ ਦੀ ਸ਼ਾਨ ਬਾਰੇ ਤਹਾਨੂੰ ਕੀ ਪਤਾ-ਕੈਪਟਨ ਅਮਰਿੰਦਰ ਸਿੰਘ ਨੇ ਤਰੁਣ ਚੁੱਘ ਨੂੰ ਦਿੱਤਾ ਸਖ਼ਤ ਜਵਾਬ
ਸ਼ਹੀਦ ਹੋਣ ਵਾਲੇ ਪੰਜਾਬ ਦੇ ਬਹਾਦਰ ਸੈਨਿਕਾਂ ਦੀਆਂ ਦੇਹਾਂ ਤਿਰੰਗੇ ਵਿੱਚ ਲਿਪਟ ਕੇ ਆਉਂਦੀਆਂ ਹਨ
ਪੰਜਾਬ ਬਿਊਰੋ
ਚੰਡੀਗੜ੍ਹ, 30 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਤਰੁਣ ਚੁੱਘ ਵੱਲੋਂ ਉਨ੍ਹਾਂ ਦੇ ਫੌਜੀ ਪਿਛੋਕੜ ਉਪਰ ਕੀਤੀ ਟਿੱਪਣੀ ਨੂੰ!-->!-->!-->!-->!-->!-->!-->…
ਭਾਜਪਾ ਦੇ ਗੁੰਡਿਆਂ ਦੇ ਹਮਲਿਆਂ ਤੋਂ ਬਚਾਉਣ ਲਈ ਕੈਪਟਨ ਤੁਰੰਤ ਅੰਦੋਲਨਕਾਰੀ ਕਿਸਾਨਾਂ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ…
ਪੰਜਾਬ ਬਿਊਰੋ
ਚੰਡੀਗੜ੍ਹ, 30 ਜਨਵਰੀ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਦਿੱਲੀ ਧਰਨੇ ਉੱਤੇ ਬੈਠੇ ਕਿਸਾਨਾਂ ਨੂੰ ਸੁਰੱਖਿਆ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਛੇਤੀ ਤੋਂ!-->!-->!-->!-->!-->…
ਜਿੱਤਣ ਉਪਰੰਤ ਮੁਹਾਲੀ ਨੂੰ ਬਣਾਵਾਂਗੇ ਨਮੂਨੇ ਦਾ ਸ਼ਹਿਰ: ਅਜ਼ਾਦ ਗਰੁੱਪ
ਪੰਜਾਬ ਬਿਊਰੋ
ਚੰਡੀਗੜ੍ਹ, 30 ਜਨਵਰੀ
ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਸਮੇਤ ਅਜ਼ਾਦ ਗਰੁੱਪ ਦੇ 40 ਉਮੀਦਵਾਰਾਂ ਵੱਲੋਂ ਬੜੇ ਹੀ ਸਾਦੇ ਢੰਗ ਨਾਲ ਨਾਮਜ਼ਦਗੀ ਪੱਤਰ ਦਾਇਰ ਕੀਤੇ। ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਪਿਛਲੇ ਕਈ ਮਹੀਨਿਆਂ!-->!-->!-->!-->!-->…
ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਇੱਕ ਰੋਜ਼ਾ ਕੀਤੀ ਭੁੱਖ ਹੜਤਾਲ
ਪੰਜਾਬ ਬਿਊਰੋ
ਨਵੀਂ ਦਿੱਲੀ, 30 ਜਨਵਰੀ
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਹਜ਼ਾਰਾਂ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਨਵੀਂ ਦਿੱਲੀ ਦੇ ਬਾਹਰੀ ਇਲਾਕਿਆਂ ਵਿਚ ਵਿਰੋਧ ਪ੍ਰਦਰਸ਼ਨ ਸਥਾਨਾਂ 'ਤੇ ਡੇਰਾ ਲਾਈ!-->!-->!-->!-->!-->…

- Advertisement -