Browsing Category

Sports

Sports News

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ…

ਪੰਜਾਬ ਬਿਊਰੋਚੰਡੀਗੜ੍ਹ, 20 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਲੋਨ (ਜਰਮਨੀ) ਵਿਖੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ। ਸਿਮਰਨਜੀਤ ਨੂੰ ਪੰਜਾਬ ਦੀ ਮਾਣਮੱਤੀ ਧੀ ਦੱਸਦਿਆਂ

ਖੇਲੋ ਇੰਡੀਆ ਯੂਥ ਗੇਮਜ਼-2021 ਦਾ ਹਿੱਸਾ ਹੋਵੇਗਾ ਗੱਤਕਾ – ਕਿਰੇਨ ਰਿਜੀਜੂ

ਐਨ. ਜੀ.ਏ.ਆਈ. ਦੇ ਪ੍ਰਧਾਨ ਗਰੇਵਾਲ਼ ਵਲੋਂ ਸਵਾਗਤ ਰਾਜੀਵ ਮਠਾੜੂਨਵੀਂ ਦਿੱਲੀ, 20 ਦਸੰਬਰਖੇਡ ਮੰਤਰਾਲੇ ਨੇ ਦੇਸ਼ ਦੀਆਂ ਚਾਰ ਵਿਰਾਸਤੀ ਖੇਡਾਂ ਗੱਤਕਾ, ਕਲੱਰੀਪਾਇਤੂ , ਥਾਂਗਟਾ ਅਤੇ ਮਲਖੰਭ ਨੂੰ ਖੇਡਾਂ ਨੂੰ ਮਾਨਤਾ ਦੇ ਦਿੰਦਿਆਂ ਖੇਲੋ ਇੰਡੀਆ ਯੂਥ ਗੇਮਜ-2021 ਵਿੱਚ ਸ਼ਾਮਲ ਕਰ ਲਿਆ ਹੈ ਜੋ ਕਿ

ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ…

ਕਿਹਾ, ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਤੋਂ ਪੰਜਾਬ ਨੂੰ ‘ਟੋਕੀਓ ਗੋਲਡ’ ਦੀ ਉਮੀਦ ਰਾਜੀਵ ਮਠਾੜੂ, ਚੰਡੀਗੜ੍ਹ, 20 ਦਸੰਬਰ: Gold For India ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਰਮਨੀ ਵਿਖੇ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ : ਖੇਡ ਮੰਤਰੀ ਰਾਣਾ ਸੋਢੀ

ਓਲੰਪਿਕ ਖੇਡਾਂ ਵਿੱਚ ਜਗਾ ਪੱਕੀ ਕਰਨ ਵਾਲੇ 9 ਸੰਭਾਵੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ; ਟੀਚੇ ਸਰ ਕਰਨ ਲਈ ਹਰ ਕਿਸਮ ਦੀ ਵਿੱਤੀ ਸਹਾਇਤਾ ਤੇ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ ਪੰਜਾਬ ਬਿਊਰੋਚੰਡੀਗੜ, 5 ਦਸੰਬਰ:ਓਲੰਪਿਕਸ ਲਈ ਸੂਬੇ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਖੇਡ ਮੰਤਰੀ ਰਾਣਾ

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

ਵੰਡ ਪ੍ਰਕਿਰਿਆ ਸਬੰਧੀ ਨੀਤੀ ਘੜਨ ਉਤੇ ਕੰਮ ਕਰ ਰਿਹੈ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਬਿਊਰੋਚੰਡੀਗੜ/ਮੁਹਾਲੀ, 3 ਦਸੰਬਰ“ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ ਸ਼ੁਰੂ ਕਰੇਗਾ।” ਇਹ ਖੁਲਾਸਾ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਹੋਈ ਇਕ

ਖੇਡ ਡਾਇਰੈਕਟਰ ਵੱਲੋਂ ਪੰਜਾਬ ਕੋਚਜ਼ ਯੂਨੀਅਨ ਨਾਲ ਮੁਲਾਕਾਤ

ਕੋਚਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਪੰਜਾਬ ਬਿਊਰੋਚੰਡੀਗੜ, 2 ਦਸੰਬਰ:ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ