ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,46,907
ਜੀਓ ਪੰਜਾਬ ਬਿਊਰੋ
ਨਵੀਂ ਦਿੱਲੀ, 24ਫਰਵਰੀ
ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 13,742 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿਚ ਸਕਾਰਾਤਮਿਕ ਕੇਸਾਂ ਦੀ ਕੁਲ ਗਿਣਤੀ 1,10,30,176 ਹੋ ਗਈ ਹੈ । ਕੋਰੋਨਾ ਕਾਰਨ 104 ਨਵੀਆਂ ਮੌਤਾਂ ਤੋਂ ਬਾਅਦ, ਮੌਤਾਂ ਦੀ ਕੁੱਲ ਗਿਣਤੀ 1,56,567 ਹੋ ਗਈ ਹੈ। ਦੇਸ਼ ਵਿਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,46,907 ਹੈ ਅਤੇ ਠੀਕ ਹੋਏ ਮਰੀਜ਼ਾਂ ਦੇ ਕੇਸਾਂ ਦੀ ਕੁੱਲ ਗਿਣਤੀ 1,07,26,702 ਹੈ ।
Jeeo Punjab Bureau