VIDEO-ਸੁਖਬੀਰ ਬਾਦਲ ਨੇ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਦਾ ਨਾਮ ਕੀਤਾ ਐਲਾਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 10 ਅਪ੍ਰੈਲ

ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਨਾਂਅ ਦਾ ਐਲਾਨ ਕੀਤਾ।

Jeeo Punjab Bureau

Leave A Reply

Your email address will not be published.