Sukhbir Badal ਨੇ ਤਲਵੰਡੀ ਸਾਬੋ ਹਲਕੇ ਤੋਂ ਉਮੀਦਵਾਰ ਦਾ ਕੀਤਾ ਐਲਾਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 13 ਅਪ੍ਰੈਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਐਲਾਨੇ ਜਾ ਰਹੇ ਉਮੀਦਵਾਰਾਂ ਦੀ ਲੜੀ ਵਿਚ ਅੱਜ ਓਹਨਾ ਨੇ ਹਲਕੇ ਦੇ ਚਾਰ ਵਾਰ ਵਿਧਾਇਕ ਰਹੇ ਅਤੇ ਮੌਜੂਦਾ ਹਲਕਾ ਇੰਚਾਰਜ  ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

Jeeo Punjab Bureau

Leave A Reply

Your email address will not be published.