Capt. Amarinder Singh ਦੀ ਪੰਜਾਬ ਮੰਤਰੀ ਮੰਡਲ ਨਾਲ ਬੈਠਕ 28 ਅਪ੍ਰੈਲ ਨੂੰ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 27 ਅਪ੍ਰੈਲ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੰਤਰੀ ਮੰਡਲ ਦੀ ਮੁੜ ਇੱਕ ਅਹਿਮ ਮੀਟਿੰਗ ਸੱਦ ਲਈ ਹੈ। ਮੁੱਖ ਸਕੱਤਰ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਕੋਵਿਡ ਸਮੀਖਿਆ ਦੇ ਨਾਲ- ਨਾਲ ਹੋਰ ਅਹਿਮ ਮਸਲਿਆਂ ਤੇ ਵੀ ਵਿਚਾਰ ਹੋਵੇਗੀ। ਇਹ ਮੀਟਿੰਗ 28ਅਪ੍ਰੈਲ ਨੂੰ ਸ਼ਾਮ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਹੋਵੇਗੀ।

Jeeo Punjab Bureau

Leave A Reply

Your email address will not be published.