ਆਈ ਪੀ ਐਲ ‘ਚ ਵੀ ਕਰੋਨਾ ਨੇ ਦਿੱਤੀ ਦਸਤਕ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ : 3 ਮਈ

ਆਈ ਪੀ ਐਲ ‘ਚ ਵੀ ਕਰੋਨਾ ਨੇ ਦਸਤਕ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੋਲਕਾਤਾ ਨਾਈਟ ਰਾਈਡਰਜ਼ ਦੇ ਦੋ ਖਿਡਾਰੀ ਵਰੁਣ ਤੇ ਸੰਦੀਪ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਤੇ ਰਾਇਲ ਚੈਲੈਂਜ ਬੰਗਲੂਰੂ ਦਰਮਿਆਨ ਅੱਜ ਖੇਡਿਆ ਜਾਣ ਵਾਲਾ ਮੈਚ ਅੱਗੇ ਪਾ ਦਿੱਤਾ ਗਿਆ ਹੈ। ਇਸ ਦੀ ਅਗਲੀ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Jeeo Punjab Bureau

Leave A Reply

Your email address will not be published.