ਪਟਿਆਲਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ ਹੋਇਆਂ 34 ਹੋਰ ਮੌਤਾਂ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ : 3 ਮਈ

ਪੰਜਾਬ ਵਿੱਚ ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਮੌਤ ਦੀ ਗਿਣਤੀ ਵੱਧ ਰਹੀ ਹੈ। ਇਸ ਵਿਚਾਲੇ ਅੱਜ ਤਾਜਾ ਮਾਮਲਾ ਪਟਿਆਲੇ ਤੋਂ ਸਾਹਮਣੇ ਆਇਆ ਹੈ ਜਿੱਥੇ  ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ 34 ਹੋਰ ਮੌਤਾਂ ਹੋ ਗਈਆਂ ਹਨ। ਮ੍ਰਿਤਕਾਂ ਵਿੱਚੋਂ 14 ਪਟਿਆਲਾ ਨਾਲ ਸਬੰਧਤ ਹਨ ਜਦੋਂਕਿ 12 ਹੋਰਨਾਂ ਜ਼ਿਲ੍ਹਿਆਂ ਤੋਂ ਹਨ। ਅੱਠ ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ।

Jeeo Punjab Bureau

Leave A Reply

Your email address will not be published.