ਕਰੋੜਾਂ ਦਾ ਘਪਲਾ ਕਰਨ ਵਾਲੇ Punjabi University Patiala ਦੇ 2 ਮੁਲਾਜ਼ਮ ਮੁਅੱਤਲ ਅਤੇ ਇਕ ਨੂੰ ਕੀਤਾ ਨੌਕਰੀ ਤੋਂ ਬਰਖਾਸਤ

ਜੀਓ ਪੰਜਾਬ

ਪਟਿਆਲਾ, 10 ਜੁਲਾਈ

ਕਰੋੜਾਂ ਰੁਪਏ ਦੀ ਗ੍ਰਾਂਟ ਵਿੱਚ ਘਪਲਾ ਕਰਨ ਦੇ ਦੋਸ਼ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮੁਲਾਜ਼ਮਾਂ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਯੂਨੀਵਰਸਿਟੀ ਵੱਲੋਂ ਇਕ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ, ਜਦੋਂ ਕਿ ਦੋ ਹੋਰ ਨੂੰ ਮੁਅੱਤਲ ਕੀਤਾ ਗਿਆ ਹੈ। ਗ੍ਰਾਂਟ ਘਪਲੇ ਦੇ ਮਾਮਲੇ ਵਿੱਚ ਰਜਿਸਟਰਾਰ ਵਰਿੰਦਰ ਕੌਸ਼ਿਕ, ਡੀਨ ਰਿਸਰਚ ਅਸ਼ੋਕ ਤਿਵਾੜੀ ਅਤੇ ਵਿੱਤ ਅਫਸਰ ਰਾਕੇਸ਼ ਖੁਰਾਣਾ ਦੀ ਤਿੰਨ ਮੈਂਬਰੀ ਕਮੇਟੀ ਨੇ ਮੁਢਲੀ ਜਾਂਚ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਸੀ।

Jeeo Punjab Bureau

Leave A Reply

Your email address will not be published.