Gurmeet Ram Rahim ਦੀ ਸਿਹਤ ਹੋਈ ਖਰਾਬ, ਏਮਜ਼ ਕੀਤਾ ਦਾਖਿਲ

ਜੀਓ ਪੰਜਾਬ

ਚੰਡੀਗੜ, 13 ਜੁਲਾਈ

ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੀ ਅੱਜ ਫਿਰ ਇਕ ਵਾਰ ਸਿਹਤ ਵਿਗੜ ਗਈ। ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਰੋਹਤਕ ਦੀ ਜੇਲ੍ਹ ਵਿਚੋਂ ਦਿੱਲੀ ਦੇ ਏਮਜ਼ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਸਦੀ ਸਿਹਤ ਦੀ ਜਾਂਚ ਚੱਲ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਰਾਮ ਰਹੀਮ ਨੂੰ ਦੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Jeeo Punjab Bureau

Leave A Reply

Your email address will not be published.