ਸਾਬਕਾ DGP ਸੁਮੇਧ ਸੈਣੀ ਰਿਹਾਇਸ਼ ‘ਤੇ ਪੁਲਿਸ ਨੇ ਮਾਰਿਆ ਛਾਪਾ

ਜੀਓ ਪੰਜਾਬ

ਚੰਡੀਗੜ, 2 ਅਗਸਤ

ਪੰਜਾਬ ਪੁਲਸ ਨੇ ਅੱਜ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਸੈਕਟਰ 20 ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ।

ਇਸ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕਿਸੇ ਵੀ ਪਲ ਗ੍ਰਿਫਤਾਰੀ ਹੋ ਸਕਦੀ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਉਹਨਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਪਹੁੰਚੀ ਹੈ।

 Jeeo Punjab Bureau

Leave A Reply

Your email address will not be published.