ਸਾਬਕਾ DGP ਸੁਮੇਧ ਸੈਣੀ ਨੂੰ ਮਿਵੀ ਵੱਡੀ ਰਾਹਤ, ਕੋਟਕਪੂਰਾ ਮਾਮਲੇ ਵਿੱਚੋਂ ਮਿਲੀ ਜ਼ਮਾਨਤ

ਜੀਓ ਪੰਜਾਬ

ਚੰਡੀਗੜ੍ਹ, 3 ਅਗਸਤ

 ਕੋਟਕਪੂਰਾ ਗੋਲੀਕਾਂਡ ਵਿੱਚ ਫਸੇ ਸਾਬਕਾ ਡੀ.ਜੀ.ਪੀ.  ਸੁਮੇਧ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਨਾ ਸਿਰਫ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਿੱਤੀ ਹੋਈ ਜ਼ਮਾਨਤ ਨੂੰ ਸੱਚ ਸਾਬਿਤ ਕਰ ਦਿੱਤਾ ਹੈ, ਬਲਿਕ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਸੈਣੀ ਤੋਂ ਕੋਈ ਵੀ ਪੁੱਛਗਿਛ ਕਰਨਾ ਚਾਹੁੰਦੀ ਹੈ, ਤਾਂ ਉਸਦੇ ਲਈ 7 ਦਿਨ ਪਹਿਲਾਂ ਸੁਮੇਧ ਸੈਣੀ ਨੂੰ ਨੋਟਿਸ ਦੇਣਾ ਹੋਵੇਗਾ।

ਮਾਮਲੇ ਵਿੱਚ ਹਾਈਕੋਰਟ ਨੇ ਸੈਣੀ ਨੂੰ ਮਾਰਚ ਮਹੀਨੇ ਵਿੱਚ ਹੀ ਜ਼ਮਾਨਤ ਦੇ ਦਿੱਤੀ ਸੀ । ਇਸ ਤਰ੍ਹਾਂ ਸੈਣੀ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਤੋਂ ਬਾਅਦ ਹੁਣ ਕੋਟਕਪੂਰਾ ਮਾਮਲੇ ਵਿੱਚ ਵੀ ਰਾਹਤ ਮਿਲ ਗਈ ਹੈ ।

Jeeo Punjab Bureau

Leave A Reply

Your email address will not be published.