Rajiv Gandhi ਖੇਡ ਰਤਨ ਪੁਰਸਕਾਰ ਦਾ ਨਾਮ ਬਦਲਕੇ ਮੇਜਰ ਧਿਆਨਚੰਦ ਕੀਤਾ

31

ਜੀਓ ਪੰਜਾਬ

ਨਵੀਂ ਦਿੱਲੀ, 6 ਅਗਸਤ

ਕੇਂਦਰ ਸਰਕਾਰ ਵੱਲੋਂ ਖੇਡ ਖੇਤਰ ਵਿੱਚ ਦਿੱਤਿਆ ਜਾਣ ਵਾਲੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦਾ ਨਾਮ ਬਦਲਕੇ ਹੁਦ ਮੇਜਰ ਧਿਆਨਚੰਦ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਤਾ। ਟਵੀਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ‘ਮੇਜਰ ਧਿਆਨਚੰਦ ਭਾਰਤ ਦੇ ਉਨ੍ਹਾਂ ਮਹਾਨ ਖਿਡਾਰੀਆਂ ਵਿੱਚੋਂ ਇਕ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਹੁਣ ਇਸਦਾ ਨਾਮ ਮੇਜਰ ਧਿਆਨਚੰਦ ਖੇਡ ਰਤਨ ਪੁਰਸਕਾਰ ਕੀਤਾ ਜਾ ਰਿਹਾ ਹੈ।

Jeeo Punjab Bureau

Leave A Reply

Your email address will not be published.