ਘਰੇਲੂ ਝਗੜੇ ਤੋਂ ਦੁਖੀ ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਮਾਰੀ ਗੋਲੀ, ਮੌਤ

36

ਜੀਓ ਪੰਜਾਬ

ਚੰਡੀਗੜ੍ਹ, 10 ਅਗਸਤ

Ludhiana ਦੇ ਹੈਬੋਵਾਲ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਸੱਸ ਨੂੰ ਗੋ਼ਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਘਰੇਲੂ ਝਗੜੇ ਦੇ ਚਲਦਿਆਂ ਹੈਬੋਵਾਲ ਦੇ ਜਸਵਿੰਦਰ ਸਿੰਘ ਨੇ ਅੱਜ ਸਵੇਰੇ ਪਹਿਲਾਂ ਆਪਣੀ ਪਤਨੀ ਜਸਪ੍ਰੀਤ ਕੌਰ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸਨੇ ਸਹੁਰੇ ਘਰ ਜਾ ਕੇ ਆਪਣੀ ਸੱਸ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਵਿਅਕਤੀ ਆਪ ਮੌਕੇ ਫਰਾਰ ਹੋ ਗਿਆ।

ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ। ਇਸ ਘਟਨਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Jeeo Punjab Bureau

Leave A Reply

Your email address will not be published.