ਸ਼ਸ਼ੀ ਥਰੂਰ ਪਤਨੀ ਦੀ ਮੌਤ ਦੇ ਮਾਮਲੇ ਵਿੱਚੋਂ ਹੋਏ ਬਰੀ

ਜੀਓ ਪੰਜਾਬ

ਨਵੀਂ ਦਿੱਲੀ,18ਅਗਸਤ

ਸਥਾਨਕ ਅਦਾਲਤ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਹੋਟਲ ਵਿੱਚ ਹੋਈ ਮੌਤ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਆਨਲਾਈਨ ਸੁਣਵਾਈ ਕਰਦਿਆਂ ਇਹ ਹੁਕਮ ਸੁਣਾਇਆ। ਜੱਜ ਦਾ ਧੰਨਵਾਦ ਪ੍ਰਗਟ ਕਰਦਿਆਂ ਥਰੂਰ ਨੇ ਕਿਹਾ ਕਿ ਪਿਛਲੇ 7 ਸਾਲ ਬੜੇ ਤਕਲੀਫ਼ਦੇਹ ਸਨ ਤੇ ਇਸ ਇਸ ਫੈਸਲੇ ਨਾਲ ਰਾਹਤ ਮਿਲੀ ਹੈ।

Jeeo Punjab Bureau

Leave A Reply

Your email address will not be published.