Navjot Sidhu ਨੇ ਮੁਹੰਮਦ ਮੁਸਤਫਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਕੀਤਾ ਨਿਯੁਕਤ

ਜੀਓ ਪੰਜਾਬ

ਚੰਡੀਗੜ੍ਹ, 19 ਅਗਸਤ

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਚਾਰ ਸਲਾਹਕਾਰ ਲਗਾਏ ਗਏ ਸਨ। ਜਿਨ੍ਹਾਂ ਵਿੱਚ ਮੁਹੰਮਦ ਮੁਸਤਫਾ ਦਾ ਨਾਮ ਸ਼ਾਮਲ ਸੀ। ਪਰ ਉਸ ਸਮੇਂ ਸਲਾਹਕਾਰ ਵਜੋਂ ਕੰਮ ਕਰਨ ਤੋਂ ਮੁਹੰਮਦ ਮੁਸਤਫਾ ਨਾਂਹ ਕਰ ਗਏ ਸਨ। ਪਰ ਅੱਜ ਫਿਰ ਉਨ੍ਹਾਂ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। 

Jeeo Punjab Bureau

Leave A Reply

Your email address will not be published.