ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵਾਧੂ ਚਾਰਜ

ਜੀਓ ਪੰਜਾਬ
ਚੰਡੀਗੜ, 27 ਅਗਸਤ:

ਭਾਰਤ ਦੇ  ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵਾਧੂ  ਚਾਰਜ ਦਿੱਤਾ ਹੈ।
ਪੁਰੋਹਿਤ ਤਾਮਿਲਨਾਡੂ ਦੇ ਮੌਜੂਦਾ ਰਾਜਪਾਲ ਹਨ ਅਤੇ ਉਹ ਆਪਣੀਆਂ ਮੌਜੂਦਾ ਡਿਊਟੀਆਂ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਦਾ ਕਾਰਜਭਾਰ ਵੀ ਸੰਭਾਲਣਗੇ।

Jeeo Punjab Bureau

Leave A Reply

Your email address will not be published.