ਕੈਪਟਨ ਅਮਰਿੰਦਰ ਨੇ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਦੇ ਘਰ ਪਹੁੰਚ ਕੀਤੀ ਮੁਲਾਕਾਤ

ਜੀਓ ਪੰਜਾਬ
ਚੰਡੀਗੜ, 27 ਅਗਸਤ:

ਪੰਜਾਬ ਕਾਂਗਰਸ ਵਿੱਚ ਵਧ ਰਹੇ ਕਾਟੋ ਕਲੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਵਿੱਢੀ ਤਾਕਤ ਅਜ਼ਮਾਈ ਮੁਹਿੰਮ ਤਹਿਤ ਅੱਜ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ  । ਉਨ੍ਹਾਂ ਵੱਲੋਂ ਬੀਬੀ ਰਾਜਿੰਦਰ ਕੌਰ ਭੱਠਲ ਨਾਲ  ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਬੀਬੀ ਰਾਜਿੰਦਰ ਕੌਰ ਭੱਠਲ, ਰਾਹੁਲ ਇੰਦਰ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਦੀ ਧੀ ਬੀਬਾ ਜੈਇੰਦਰ ਕੌਰ ਸ਼ਾਮਲ ਰਹੇ ।

Jeeo Punjab Bureau

Leave A Reply

Your email address will not be published.