Sukhbir Badal ਨੇ ਹਲਕਾ ਸਮਰਾਲਾ ਤੋਂ ਉਮੀਦਵਾਰ ਦਾ ਕੀਤਾ ਐਲਾਨ

ਜੀਓ ਪੰਜਾਬ
ਚੰਡੀਗੜ੍ਹ, 30 ਅਗਸਤ

2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਿਆਂ ਤੋਂ ਇੱਕ-ਇੱਕ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਬਾਦਲ ਨੇ ਅੱਜ ਸਮਰਾਲਾ ਤੋਂ ਪ੍ਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਗੱਲ ਪੰਜਾਬ ਦੀ ਯਾਤਰਾ ਦੌਰਾਨ ਸਮਰਾਲਾ ਪੁੱਜੇ ਸਨ।

 Jeeo Punjab Bureau

Leave A Reply

Your email address will not be published.