Navjot Sidhu ਦਾ ਵਿਰੋਧ ਕਰਦਿਆਂ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਜੀਓ ਪੰਜਾਬ
ਅੰਮ੍ਰਿਤਸਰ, 30 ਅਗਸਤ

 ਨਵਜੋਤ ਸਿੰਘ ਸਿੱਧੂ ਦਾ ਅੱਜ ਅੰਮ੍ਰਿਤਸਰ ਵਿੱਚ ਸਥਾਨਕ ਲੋਕਾਂ ਵਿਰੋਧ ਵਿਰੋਧ ਕੀਤਾ ਗਿਆ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਨਵਜੋਤ ਸਿੱਧੂ ਪਿਛਲੇ ਸਾਢੇ ਚਾਰ ਸਾਲ ਤੋਂ ਆਪਣੇ ਹਲਕੇ ਵਿੱਚ ਗਾਇਬ ਰਹੇ ਹਨ, ਉਨ੍ਹਾਂ ਕਦੇ ਆ ਕੇ ਲੋਕਾਂ ਦੀ ਸਾਰ ਨਹੀਂ ਲਈ। ਸਿੱਧੂ ਦਾ ਵਿਰੋਧ ਕਰਦਿਆਂ ਲੋਕਾਂ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਨਵਜੋਤ ਸਿੰਘ ਸਿੱਧੂ ਅੱਜ ਇਥੇ ਰਾਮ ਮੰਦਿਰ ਦੇ 100 ਫੁੱਟੀ ਸੜਕ ਤੇ ਗੇਟ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ।

 Jeeo Punjab Bureau

Leave A Reply

Your email address will not be published.