ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 64 ਉਮੀਦਵਾਰਾਂ ਦਾ ਐਲਾਨ

ਜੀਓ ਪੰਜਾਬ
ਚੰਡੀਗੜ੍ਹ 13 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਸੁਖਬੀਰ ਸਿੰਘ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ, ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਮਹੇਸਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜਾਰ ਸਿੰਘ ਰਾਣੀਕੇ ਅਟਾਰੀ (ਐਸੀ), ਸੁਰਜੀਤ ਸਿੰਘ ਰੱਖੜਾ ਸਮਾਣਾ, ਅਨਿੱਲ ਜੋਸ਼ੀ ਅੰਮ੍ਰਿਤਸਰ ਉਤਰੀ, ਪ੍ਰੋ. ਵਿਰਸਾ ਸਿੰਘ ਵਲਟੋਹਾ ਖੇਮਕਰਨ, ਹਰਮੀਤ ਸਿੰਘ ਸੰਧੂ ਤਰਨ ਤਾਰਨ, ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, ਸ੍ਰੀ ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਅਮਰਪਾਲ ਸਿੰਘ ਬੌਨੀ ਅਜਨਾਲਾ, ਮਲਕੀਅਤ ਸਿੰਘ ਏ.ਆਰ ਜੰਡਿਆਲਾ (ਐਸੀ), ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ. ਦਲਬੀਰ ਸਿੰਘ ਵੇਰਵਾ ਅੰਮ੍ਰਿਤਸਰ ਪੱਛਮੀ (ਐਸੀ), ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਬਲਦੇਵ ਸਿੰਘ ਖਹਿਰਾ ਫਿਲੌਰ (ਐਸੀ), ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਚੰਦਨ ਗਰੇਵਾਲ ਜਲੰਧਰ ਸੈਂਟਰਲ, ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਪਵਨ ਕੁਮਾਰ ਟੀਨੂੰੁ ਆਦਮਪੁਰ (ਐਸੀ), ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸੋਹਣ ਸਿੰਘਠੰਡਲ ਚੱਬੇਵਾਲ ਰਾਖਵਾਂ, ਸੁਰਿੰਦਰ ਸਿੰਘ ਠੇਕੇਦਾਰ ਗੜਸੰਕਰ, ਡਾ. ਸੁਖਵਿੰਦਰ ਸੁੱਖੀ ਬੰਗਾ ਰਾਖਵਾਂ, ਰਣਜੀਤ ਸਿੰਘ ਗਿੱਲ ਖਰੜ, ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰਾਜੂਖੰਨਾਂ ਅਮਲੋਹ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਰਣਜੀਤ ਸਿੰਘ ਢਿੱਲੋਂ ਲੁਧਿਆਣਾ ਈਸਟ, ਹਰੀਸ਼ ਰਾਏ ਢਾਂਡਾ ਆਤਮ ਨਗਰ, ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐਸੀ), ਮਨਪ੍ਰੀਤ ਸਿੰਘ ਇਯਾਲੀ ਦਾਖਾ, ਸ਼ੀ੍ਰ ਐਆਰ ਕਲੇਰ ਜਗਰਾਉਂ (ਐਸੀ), ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਬਰਜਿੰਦਰ ਸਿੰਘ ਬਰਾੜ ਮੋਗਾ, ਚਰਨਜੀਤ ਸਿੰਘ ਬਰਾੜ ਰਾਜਪੁਰਾ, ਜੋਗਿੰਦਰ ਸਿੰਘ ਜਿੰਦੂ ਫਿਰੋਜਪੁਜ ਦਿਹਾਤੀ (ਐਸੀ), ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਸ਼ੀ੍ਰ ਹੰਸ ਰਾਜ ਜੋਸਨ ਫਾਜਲਿਕਾ, ਹਰਦੀਪ ਸਿੰਘ ਡਿੰਪੀ ਢਿੱਲੌਂ ਗਿੱਦੜਬਾਹਾ, ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐਸੀ), ਕੰਵਰਜੀਤ ਸਿੰਘ ਰੋਜੀ ਬਰਕੰਦੀ ਮੁਕਤਸਰ, ਮਨਤਾਰ ਸਿੰਘ ਬਰਾੜ ਕੋਟਕਪੁਰਾ, ਸੁੂਬਾ ਸਿੰਘ ਬਾਦਲ ਜੈਤੋ (ਐਸੀ), ਦਰਸ਼ਨ ਸਿੰਘ ਕੋਟਫੱਤਾ ਭੁਚੋ ਮੰਡੀ (ਐਸੀ), ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐਸੀ), ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਪੇਮ ਕੁਮਾਰ ਮਾਨਸਾ, ਗੁਲਜਾਰ ਸਿੰਘ ਗੁਲਜਾਰੀ ਦਿੜਬਾ (ਐਸੀ), ਸਤਨਾਮ ਸਿੰਘ ਰਾਹੀ ਭਦੌੜ (ਐਸੀ), ਕੁਲਵੰਤ ਸਿੰਘ ਕੰਤਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਕਬੀਰ ਦਾਸ ਨਾਭਾ (ਐਸੀ), ਸ੍ਰੀ ਐਨ.ਕੇ.ਸ਼ਰਮਾ ਡੇਰਾਬਸੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ਤਰਾਣਾ (ਐਸੀ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

Leave A Reply

Your email address will not be published.