ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

6

ਪੰਜਾਬ ਜੀਓ

ਚੰਡੀਗੜ੍ਹ, 16 ਸਤੰਬਰ

ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਯੂਏਈ ਵਿੱਚ ਹੋ ਰਹੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਨੇੜਲੇ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰੇ ਬਾਅਦ ਲਿਆ ਗਿਆ ਹੈ।

Leave A Reply

Your email address will not be published.