ਸੁਪਰੀਮ ਕੋਰਟ ਕੌਲਿਜੀਅਮ ਨੇ 8 ਹਾਈ ਕੋਰਟਾਂ ’ਚ ਨਵੇਂ ਚੀਫ ਜਸਟਿਸ ਲਾਉਣ ਦੀ ਸਿਫ਼ਾਰਸ਼ ਕੀਤੀ

32

ਜੀਓ ਪੰਜਾਬ

ਨਵੀਂ ਦਿੱਲੀ, 17 ਸਤੰਬਰ

ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਅਲਾਹਾਬਾਦ, ਕਲਕੱਤਾ, ਆਂਧਰਾ ਪ੍ਰਦੇਸ਼, ਕਰਨਾਟਕ, ਤਿਲੰਗਾਨਾ, ਮੇਘਾਲਿਆ, ਗੁਜਰਾਤ ਦੇ ਮੱਧ ਪ੍ਰਦੇਸ਼ ਹਾਈ ਕੋਰਟਾਂ ਲਈ ਨਵੇਂ ਚੀਫ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਕਲਕੱਤਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਨੂੰ ਅਲਾਹਾਬਾਦ ਹਾਈ ਕੋਰਟ ਦਾ ਚੀਫ ਜਸਟਿਸ ਲਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਤ੍ਰਿਪੁਰਾ ਦੇ ਚੀਫ ਜਸਟਿਸ ਅਕੀਲ ਕੁਰੈਸ਼ੀ ਦਾ ਰਾਜਸਥਾਨ ਹਾਈ ਕੋਰਟ ਵਿੱਚ ਤਬਾਦਲਾ ਕਰਨ ਸਿਫਾਰਸ਼ ਕੀਤੀ ਹੈ।

Leave A Reply

Your email address will not be published.