ਚਰਨਜੀਤ ਚੰਨੀ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ, ਓਪੀ ਸੋਨੀ ਤੇ ਸੁਖਜਿੰਦਰ ਰੰਧਾਵਾ ਬਣੇ ਡਿਪਟੀ CM

7

ਜੀਓ ਪੰਜਾਬ

ਚੰਡੀਗੜ੍ਹ

ਪੰਜਾਬ ਦੇ 16ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੀਐਮ ਅਹੁਦੇ ਦੀ ਸਹੁੰ ਚੁੱਕੀ। ਰਾਜਪਾਸ ਬਨਵਾਰੀ ਲਾਲ ਪੁਰੋਹਿਤ ਨੇ ਉਹਨਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੂੰ ਡਿਪਟੀ ਸੀਐਮ ਵਜੋਂ ਸਹੁੰ ਚੁਕਾਈ ਗਈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਸਨ।

Leave A Reply

Your email address will not be published.