ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

19

ਜੀਓ ਪੰਜਾਬ

ਚੰਡੀਗੜ, 28 ਸਤੰਬਰ

ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਸੋਨੀਆਂ ਗਾਂਧੀ ਨੂੰ ਲਿਖ਼ੇ ਆਪਣੇ ਇਸ ਅਸਤੀਫ਼ੇ ਵਿੱਚ ਸਿੱਧੂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਭਲੇ ਅਤੇ ਪੰਜਾਬ ਦੇ ਭਵਿੱਖ ਦੇ ਏਜੰਡੇ ਨਾਲ ਕਿਸੇ ਤਰ੍ਹਾਂ ਕੋਈ ਸਮਝੌਤਾ ਨਹੀਂ ਕਰ ਸਕਦਾ। ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਇਸ ਲਈ ਮੈਂ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਅਸਤੀਫ਼ਾ ਦੇ ਰਿਹਾ ਹਾਂ। ਉਹਨਾਂ ਨੇ ਕਿਹਾ ਹੈ ਕਿ ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ।

Leave A Reply

Your email address will not be published.