ਚੰਨੀ, ਮੰਤਰੀਆਂ ਤੇ ਵਿਧਾਇਕਾਂ ਵੱਲੋਂ ਲਖੀਮਪੁਰ ਖੀਰੀ ਕਾਂਡ ਖ਼ਿਲਾਫ਼ ਪ੍ਰਦਰਸ਼ਨ

11

ਜੀਓ ਪੰਜਾਬ

ਚੰਡੀਗੜ੍ਹ, 5 ਅਕਤੂਬਰ

ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇਥੇ ਗਾਂਧੀ ਭਵਨ ਵਿੱਚ ਵਿਧਾਇਕਾਂ ਤੇ ਮੰਤਰੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਕਾਂਡ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਗੋਲੀ ਕਾਂਡ ਨਾਲ ਕੀਤੀ।

Leave A Reply

Your email address will not be published.