ਦਿੱਲੀ ਪੁਲਿਸ ਨੇ 93 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, 200 ਲੋਕਾਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਬਿਊਰੋ

ਚੰਡੀਗੜ੍ਹ, 27 ਜਨਵਰੀ

ਦਿੱਲੀ ਪੁਲਿਸ ਨੇ ਦਿੱਲੀ ਹਿੰਸਾ ਮਾਮਲੇ ਵਿੱਚ ਦਿੱਲੀ ਪੱਛਮੀ ਜ਼ੋਨ ਵਿੱਚ 93 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਕੱਲ੍ਹ ਸ਼ਹਿਰ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ 200 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Leave A Reply

Your email address will not be published.