ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 11ਵੀਂ ਅਤੇ 12ਵੀਂ ਦੀ ਡੇਟ ਸ਼ੀਟ ਜਾਰੀ

ਪੰਜਾਬ ਬਿਊਰੋ

ਚੰਡੀਗੜ੍ਹ, 28 ਜਨਵਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 11ਵੀਂ ਅਤੇ 12ਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਦੋਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਤੱਕ ਚੱਲਣਗੀਆਂ

Leave A Reply

Your email address will not be published.