‘ਆਪ’ ਦੇ ਐਮਪੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਪਾਰਲੀਮੈਂਟ ਦੇ ਬਾਹਰ ਬੈਠਕੇ ਕੀਤੀ ਨਾਅਰੇਬਾਜ਼ੀ

ਪੰਜਾਬ ਬਿਊਰੋ
ਚੰਡੀਗੜ੍ਹ, 29 ਜਨਵਰੀ :
ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰਾਂ ਨੂੰ ਅੱਜ ਪਾਰਲੀਮੈਂਟ ਦਾਖਲ ਨਹੀਂ ਹੋਣ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ ਲੋਕਸਭਾ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀਹੈ। ਪਰ ਸਰਕਾਰ ਦੀਆਂ ਅੱਖਾਂ ਅਤੇ ਕੰਨਾਂ ਦੇ ਸਾਹਮਣੇ ਗੂੰਜੀ ਕਿਸਾਨਾਂ ਦੇ ਹੱਕ ਚ ਆਵਾਜ਼..!

Leave A Reply

Your email address will not be published.