VIDEO-ਸਿੰਘੂ ਬਾਰਡਰ ਵਿਖੇ ਕਿਸਾਨਾਂ ‘ਤੇ ਪੱਥਰਬਾਜ਼ੀ ਤੇ ਡਾਂਗਾ ਨਾਲ ਹਮਲਾ

ਪੰਜਾਬ ਬਿਊਰੋ

ਨਵੀਂ ਦਿੱਲੀ , 29 ਜਨਵਰੀ

ਸਿੰਘੂ ਬਾਰਡਰ ਵਿਖੇ ਸਥਾਨਕ ਲੋਕਾਂ ਨੇ ਕਿਸਾਨ ਅੰਦੋਲਨ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।  ਕੁੱਝ ਲੋਕਾਂ ਵਲੋਂ ਕਿਸਾਨਾਂ ‘ਤੇ ਪੱਥਰਬਾਜ਼ੀ ਤੇ ਡਾਂਗਾ ਨਾਲ ਹਮਲਾ ਕਰ ਦਿੱਤਾ ਹੈ। ਭਾਰੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਹੰਝੂ ਗੈਸ ਦੇ ਗੋਲੇ ਵੀ ਛੱਡੇ ਹਨ।

Leave A Reply

Your email address will not be published.