ਦਿੱਲੀ ਦੀਆਂ ਤਿੰਨੇਂ ਸਰਹੱਦਾਂ ਉੱਤੇ ਇੰਟਰਨੈਟ ਸੇਵਾਵਾਂ ਬੰਦ

ਪੰਜਾਬ ਬਿਊਰੋ

ਨਵੀਂ ਦਿੱਲੀ. 30 ਜਨਵਰੀ

ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੰਘੂ, ਗਾਜੀਪੁਰ ਅਤੇ ਟਿੱਕਰੀ ਸਰਹੱਦਾਂ ਅਤੇ ਆਸ ਪਾਸ ਦੇ ਇਲਾਕਿਆਂ ਵਿਚ 31 ਜਨਵਰੀ ਤੱਕ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤਾ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੀਆਂ ਤਿੰਨ ਸਰਹੱਦਾਂ ਤੋਂ ਇਲਾਵਾ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਉਨ੍ਹਾਂ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਰਹਿਣਗੀਆਂ ।

Leave A Reply

Your email address will not be published.