ਕਾਂਗਰਸ ਦੇ ਸੀਨੀਅਰ ਆਗੂ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਬਿਊਰੋ

ਚੰਡੀਗੜ੍ਹ, 11 ਫਰਵਰੀ

ਮਾਹਿਲਪੁਰ ਹਲਕੇ ਦੇ ਪੁਰਾਣੇ ਅਤੇ ਟਕਸਾਲੀ ਕਾਂਗਰਸੀ ਆਗੂ ਕਮਲਜੀਤ ਸੰਘਾ ਵਲੋਂ ਅੱਜ ਦੇਰ ਸ਼ਾਮ ਜਹਿਰੀਲੀ ਚੀਜ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕਮਲਜੀਤ ਸੰਘਾ ਇਸ ਹਲ਼ਕੇ ਦੇ ਟਕਸਾਲੀ ਕਾਂਗਰਸੀ ਅਤੇ ਕਾਂਗਰਸ ਕਿਸਾਨ ਸੈੱਲ ਦੇ ਜ਼ਿਲਾ ਪ੍ਰਧਾਨ ਸਨ। ਮਾਹਿਲਪੁਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave A Reply

Your email address will not be published.