ਪੀ ਕੇ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ , 1 ਮਾਰਚ

ਰਾਜਨੀਤੀ ਪਾਰਟੀਆਂ ਲਈ ਪ੍ਰਚਾਰ ਕਰਨ ਵਾਸਤੇ ਚਣਕਿਆ ਵਜੋਂ ਜਾਣੇ ਜਾਂਦੇ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Leave A Reply

Your email address will not be published.