VIDEO-ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 3 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਬਜਟ ਇਜਲਾਸ ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।

ਪਾਰਟੀ ਨੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਾਏ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਕਾਲੀ ਦਲ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਮੁੱਦਾ ਚੁੱਕਿਆ ਤੇ ਵੱਖ-ਵੱਖ ਭੱਤੇ ਜਾਰੀ ਨਾ ਕੀਤੇ ਜਾਣ ਤੇ ਵੀ ਸੂਬੇ ਸਰਕਾਰ ਨੂੰ ਘੇਰਿਆ।

Jeeo Punjab Bureau

Leave A Reply

Your email address will not be published.