ਵਿਦਿਆਰਥੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ਼ ਪ੍ਰਦਰਸ਼ਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 4 ਮਾਰਚ

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵੱਲੋਂ ਵਿਦਿਆਰਥੀ ਮੰਗਾਂ ਤਹਿਤ ਕਾਲਜ ਵਿੱਚ ਰੈਲੀ ਅਤੇ ਕਾਲਜ ਤੋਂ ਐਸ ਡੀ ਐਮ ਦਫ਼ਤਰ ਤੱਕ ਮੁਜ਼ਾਹਰਾ ਕਰਕੇ ਨਾਇਬ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

Jeeo Punjab Bureau

Leave A Reply

Your email address will not be published.