Punjab Budget 2021 Live Updates- ਮੈਡੀਕਲ ਸਿੱਖਿਆ ਅਤੇ ਖੋਜ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ , 8 ਮਾਰਚ

ਮੈਡੀਕਲ ਸਿੱਖਿਆ ਅਤੇ ਖੋਜ

  • ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 2020-21 ਆਰਈ ਦੌਰਾਨ 1008 ਕਰੋੜ ਰੁਪਏ ਦੀ ਅਲਾਟਮੈਂਟ ਸੈਕਟਰ ਦੀ ਅਲਾਟਮੈਂਟ ਨਾਲੋਂ 85% ਵਧੇਰੇ
  • ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 92 ਕਰੋੜ ਰੁਪਏ;
  • ਗੁਰਦਾਸਪੁਰ ਅਤੇ ਮਾਲੇਰਕੋਟਲਾ ਵਿਖੇ ਨਵੇਂ ਮੈਡੀਕਲ ਕਾਲਜ;
  • 650 ਕਰੋੜ ਰੁਪਏ ਦੀ ਕੁੱਲ  ਲਾਗਤ ਨਾਲ ਕਪੂਰਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਊਟ ਆਫ ਮੈਡੀਕਲ          ਸਾਇੰਸਿਜ਼ ਅਤੇ ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਵਿਖੇ ਇੱਕ ਨਵਾਂ        ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਇਸ ਲਈ 2021-22 ਦੇ ਬਜਟ ਵਿੱਚ 80 ਕਰੋੜ ਰੁਪਏ ਦਾ ਅਰੰਭਕ ਰਾਖਵਾਂਕਰਨ   ਕੀਤਾ ਗਿਆ ਹੈ;
  • ਸਾਲ 2021-22 ਦੌਰਾਨ ਹੁਸ਼ਿਆਰਪੁਰ ਵਿਖੇ ਤ੍ਰੈ-ਪੱਖੀ ਕੈਂਸਰ ਕੇਅਰ ਸੈਂਟਰ ਦਾ ਨਿਰਮਾਣ ਕੀਤਾ ਜਾਵੇਗਾ
  • ਆਈਸੀਐਮਆਰ / ਭਾਰਤ ਸਰਕਾਰ ਦੇ ਸਹਿਯੋਗ ਨਾਲ ਮੁਹਾਲੀ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਦਾ ਖੇਤਰੀ ਕੇਂਦਰ ਸਥਾਪਤ ਕਰਨਾ।

Jeeo Punjab Bureau

Leave A Reply

Your email address will not be published.