VIDEO-ਹਲਕਾ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 15 ਮਾਰਚ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਇਸ ਕਾਰਵਾਈ ਗਈ ਰੈਲੀ ਪੰਜਾਬ ਮੰਗਦਾ ਜਵਾਬ ‘ਚ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖੇਮਕਰਨ (Khemkaran constituency) ਤੋਂ ਵਿਰਸਾ ਸਿੰਘ ਵਲਟੋਹਾ (Sardar Virsa Singh Valtoha) ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ।

Jeeo Punjab Bureau

Leave A Reply

Your email address will not be published.