Sukhbir Badal ਵੱਲੋਂ ਪਾਰਟੀ ਦੇ ਬਾਜੀਗਰ ਵਿੰਗ ਦਾ ਐਲਾਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 15 ਮਾਰਚ

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਪਾਰਟੀ ਦੇ ਬਾਜੀਗਰ ਵਿੰਗ ਦਾ ਐਲਾਨ ਕਰਦੇ ਹੋਏ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਆਗੂ ਸ. ਮੱਖਣ ਸਿੰਘ ਲਾਲਕਾ ਨੂੰ ਵਿੰਗ ਦਾ ਸਰਪ੍ਰਸਤ ਬਣਾਉਣ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਅਣਥੱਕ ਵਰਕਰ ਅਤੇ ਸੂਝਵਾਨ ਆਗੂ ਦਵਿੰਦਰ ਸਿੰਘ ਦਿਆਲ ਨੂੰ ਵਿੰਗ ਦਾ ਪ੍ਰਧਾਨ ਅਤੇ ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਗੁਰਚਰਨ ਸਿੰਘ ਰੁਪਾਣਾ ਜਿਹੜੇ ਕਿ ਦਹਾਕਿਆਂ ਤੋਂ ਦਿਨ ਰਾਤ ਮਿਹਨਤ ਕਰ ਰਹੇ ਹਨ ਨੂੰ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ। ਛੇਤੀ ਹੀ ਬਾਜੀਗਰ ਵਿੰਗ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

Jeeo Punjab Bureau

Leave A Reply

Your email address will not be published.