VIDEO-ਬੇਅਦਬੀ ਦੇ ਮਾਮਲੇ ਵਿਚ Aam Aadmi Party ਦੇ ਵਿਧਾਇਕ ਨੂੰ ਕੀਤਾ ਬਰੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 16 ਮਾਰਚ

ਮਲੇਰਕੋਟਲਾ ਵਿਚ ਕੁਰਾਨ ਸ਼ਰੀਫ਼ ਦੀ ਪੰਜ ਸਾਲ ਪਹਿਲਾਂ ਹੋਈ ਬੇਅਦਬੀ ਦੀ ਘਟਨਾ ਵਿਚ ਦਰਜ ਮਾਮਲੇ ਵਿਚ ਸੰਗਰੂਰ ਅਦਾਲਤ ਨੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਬਰੀ ਕੀਤਾ ਹੈ ।

ਜਾਣਕਾਰੀ ਅਨੁਸਾਰ 5 ਸਾਲ ਪਹਿਲਾ ਮਲੇਰਕੋਟਲਾ ਵਿਚ ਕੁਰਾਨ ਸ਼ਰੀਫ਼ ਦੀ ਹੋਈ ਬੇਅਦਬੀ ਦੀ ਘਟਨਾ ਸਬੰਧੀ ਦਰਜ ਮਾਮਲੇ ਵਿਚ ਸੰਗਰੂਰ ਦੀ ਇੱਕ ਅਦਾਲਤ ਨੇ ਵਿਜੇ ਕੁਮਾਰ ਤੇ ਗੌਰਵ ਖਜੂਰੀਆ ਨੂੰ ਦੋ- ਦੋ ਸਾਲ ਦੀ ਕੈਦ ਅਤੇ 11-11 ਹਜਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ ਜਦ ਕਿ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਅਤੇ ਇੱਕ ਹੋਰ ਵਿਅਕਤੀ ਨੰਦ ਕਿਸ਼ੋਰ ਗੋਲਡੀ ਨੂੰ ਬਰੀ ਕੀਤਾ ਹੈ।

Jeeo Punjab Bureau

Leave A Reply

Your email address will not be published.