Sukhbir Badal ਨੂੰ ਮੇਦਾਂਤਾ ਹਸਪਤਾਲ Gurugram ਵਿਖੇ ਕੀਤਾ ਸ਼ਿਫਟ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 17 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਵੇਦਾਂਤਾ ਹਸਪਤਾਲ ਗੁਰੁਗਰਾਮ ਵਿਖੇ ਸ਼ਿਫਟ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਨੂੰ ਕੋਰੋਨਾ ਵਾਇਰਸ ਹੋਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਾ ਹਾਲਤ ਬਾਰੇ ਵਿੱਚ ਕਿਸੇ ਵੀ ਨਜਦੀਕੀ ਵੱਲੋਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

Jeeo Punjab Bureau

Leave A Reply

Your email address will not be published.