Joginder Singh Ugrahan ਕੋਰੋਨਾ ਦੀ ਚਪੇਟ ਵਿਚ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 20 ਮਾਰਚ

Covid-19 ਨੇ ਮੁੜ ਤੋਂ ਪੈਰ ਪੈਸਾਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੋਰੋਨਾ (Corona) ਨੇ ਆਪਣੇ ਚਪੇਟ ਵਿੱਚ ਲੈ ਲਿਆ ਹੈ। ਕੇਂਦਰੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਾਤਲ ਵਿੱਚ ਭਰਤੀ ਕਰਵਾਇਆ ਗਿਆ ਹੈ।

Jeeo Punjab Bureau

Leave A Reply

Your email address will not be published.