ਚੰਡੀਗੜ੍ਹ ਪ੍ਰਸ਼ਾਸਨ ਨੇ School ਅਤੇ Collage 31 March ਤੱਕ ਬੰਦ ਰੱਖਣ ਦਾ ਕੀਤਾ ਫੈਸਲਾ

ਜੀਓ ਪੰਜਾਬ ਬਿਊਰੋ

ਚੰਡੀਗੜ, 22 ਮਾਰਚ

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਕਰਕੇ ਸਕੂਲ ਅਤੇ ਕਾਲਜ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ ਜਦ ਕਿ ਅਧਿਆਪਕ ਅਤੇ ਨਾਨ- ਟੀਚਿੰਗ ਸਟਾਫ਼ ਸਕੂਲ ਆਉਣਗੇ। ਤੀਜੀ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਹੋਣ ਵਾਲੀਆਂ ਆਨਲਾਈਨ ਪ੍ਰੀਖਿਆਵਾਂ ਜਾਰੀ ਰਹਿਣਗੀਆਂ। ਨੌਵੀਂ ਅਤੇ ਗਿਆਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਜਲਦੀ ਫੈਸਲਾ ਲਿਆ ਜਾਏਗਾ।

Jeeo Punjab Bureau

Leave A Reply

Your email address will not be published.