ਅਧਿਆਪਕਾਂ ਦੀਆਂ 8393 ਅਸਾਮੀਆਂ ਲਈ Online ਅਰਜ਼ੀਆਂ ਭਰਨ ਦੀ ਮਿਤੀ ਵਿੱਚ ਕੀਤਾ ਵਾਧਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 30 ਮਾਰਚ

ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ ਜਾ ਰਹੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਭਰਨ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਹੁਣ 21 ਅਪ੍ਰੈਲ 2021 ਤੱਕ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ।

Jeeo Punjab Bureau

Leave A Reply

Your email address will not be published.