School ਬੰਦ ਦੇ ਐਲਾਨ ਤੋਂ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਕੀਤਾ ਸਖਤ ਵਿਰੋਧ

32

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 31 ਮਾਰਚ

ਪੰਜਾਬ ਸਰਕਾਰ ਵੱਲੋਂ ਕੋਰੋਨਾ ਕਰਕੇ ਸਕੂਲ ਬੰਦ ਕਰਨ ਦਾ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਲਗਾਤਾਰ ਪੰਜਾਬ ਭਰ ਵਿੱਚ ਜਾਰੀ ਹੈ। ਅੱਜ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਆਈਟੀਆਈ ਚੌਕ ਉਤੇ ਧਰਨਾ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਬੰਦ ਕੀਤੇ ਗਏ ਸਕੂਲ ਤੁਰੰਤ ਖੋਲ ਦਿੱਤੇ ਜਾਣ। ਜਥੇਬੰਦੀ ਆਗੂਆਂ ਨੇ ਕਿਹਾ ਕਿ ਪੰਜਾਬ ਸਕੂਲ ਬੰਦ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਕਰ ਰਹੀ ਹੈ।

Jeeo Punjab Bureau

Leave A Reply

Your email address will not be published.